ਗਿਣਤੀ 8:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਸ਼ਮਾਦਾਨ ਦੀ ਬਣਾਵਟ ਇਸ ਤਰ੍ਹਾਂ ਸੀ, ਉਹ ਹੇਠਾਂ ਤੋਂ ਲੈ ਕੇ ਉੱਪਰ ਫੁੱਲਾਂ ਤੱਕ ਸੋਨੇ ਨਾਲ ਬਣਾਇਆ ਗਿਆ ਸੀ। ਉਹ ਉਸ ਨਮੂਨੇ ਉੱਤੇ ਸੀ ਜਿਹੜਾ ਯਹੋਵਾਹ ਨੇ ਮੂਸਾ ਨੂੰ ਵਿਖਾਇਆ, ਉਸੇ ਤਰ੍ਹਾਂ ਉਸ ਨੇ ਸ਼ਮਾਦਾਨ ਨੂੰ ਬਣਾਇਆ। Sien die hoofstukਪਵਿੱਤਰ ਬਾਈਬਲ O.V. Bible (BSI)4 ਏਹ ਸ਼ਮਾਦਾਨ ਦੀ ਬਣਾਉਟ ਸੀ,- ਉਹ ਘੜੇ ਹੋਏ ਸੋਨੇ ਦੇ ਡੰਡੇ ਤੋਂ ਫੁੱਲਾਂ ਤੀਕ ਘੜਕੇ ਬਣਾਇਆ ਹੋਇਆ ਸੀ। ਉਹ ਉਸ ਨਮੂਨੇ ਉੱਤੇ ਸੀ ਜਿਹੜਾ ਯਹੋਵਾਹ ਨੇ ਮੂਸਾ ਨੂੰ ਵਿਖਾਇਆ, ਤਿਵੇਂ ਉਸ ਨੇ ਸ਼ਮਾਦਾਨ ਨੂੰ ਬਣਾਇਆ।। Sien die hoofstukਪਵਿੱਤਰ ਬਾਈਬਲ4 ਸ਼ਮਾਦਾਨ ਇਸ ਤਰ੍ਹਾਂ ਬਣਾਇਆ ਗਿਆ ਸੀ: ਇਹ ਹੇਠਾਂ ਸੁਨਿਹਰੀ ਆਧਾਰ ਤੋਂ ਲੈ ਕੇ ਉੱਪਰ ਸੁਨਿਹਰੀ ਫ਼ੁੱਲਾਂ ਤੱਕ ਸੋਨੇ ਦੇ ਪੱਤਰੇ ਨਾਲ ਬਣਾਇਆ ਗਿਆ ਸੀ। ਇਹ ਉਸੇ ਨਮੂਨੇ ਦਾ ਸੀ ਜਿਸ ਤਰ੍ਹਾਂ ਦਾ ਯਹੋਵਾਹ ਨੇ ਮੂਸਾ ਨੂੰ ਦਿਖਾਇਆ ਸੀ। Sien die hoofstuk |