ਗਿਣਤੀ 8:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਫੇਰ ਲੇਵੀਆਂ ਨੂੰ ਮੰਡਲੀ ਦੇ ਤੰਬੂ ਦੇ ਅੱਗੇ ਹਾਜ਼ਰ ਕਰੀਂ, ਅਤੇ ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਇਕੱਠਾ ਕਰੀਂ। Sien die hoofstukਪਵਿੱਤਰ ਬਾਈਬਲ O.V. Bible (BSI)9 ਫੇਰ ਲੇਵੀਆਂ ਨੂੰ ਮੰਡਲੀ ਦੇ ਤੰਬੂ ਅੱਗੇ ਹਾਜ਼ਰ ਕਰੀਂ ਨਾਲੇਂ ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਇਕੱਠਾ ਕਰੀਂ Sien die hoofstukਪਵਿੱਤਰ ਬਾਈਬਲ9 ਲੇਵੀ ਲੋਕਾਂ ਨੂੰ ਮੰਡਲੀ ਵਾਲੇ ਤੰਬੂ ਦੇ ਸਾਹਮਣੇ ਵਾਲੇ ਪਾਸੇ ਲਿਆਉ। ਫ਼ੇਰ ਇਸਰਾਏਲ ਦੇ ਸਮੂਹ ਲੋਕਾਂ ਨੂੰ ਉੱਥੇ ਇਕੱਠਾ ਕਰੋ। Sien die hoofstuk |