ਗਿਣਤੀ 9:10 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਇਸਰਾਏਲੀਆਂ ਨੂੰ ਆਖ ਕਿ ਜੇ ਕੋਈ ਮਨੁੱਖ ਕਿਸੇ ਦੀ ਲਾਸ਼ ਦੇ ਕਾਰਨ ਜਾਂ ਕਿਸੇ ਦੂਰ ਸਫ਼ਰ ਦੇ ਕਾਰਨ ਅਸ਼ੁੱਧ ਹੋ ਗਿਆ ਹੋਵੇ, ਭਾਵੇਂ ਤੁਹਾਡੇ ਵਿੱਚੋਂ, ਭਾਵੇਂ ਤੁਹਾਡੀ ਅੰਸ ਵਿੱਚੋਂ ਤਾਂ ਵੀ ਉਹ ਯਹੋਵਾਹ ਦੇ ਲਈ ਪਸਾਹ ਨੂੰ ਮਨਾਵੇ। Sien die hoofstukਪਵਿੱਤਰ ਬਾਈਬਲ O.V. Bible (BSI)10 ਇਸਰਾਏਲੀਆਂ ਨੂੰ ਬੋਲ ਕਿ ਜੇ ਕੋਈ ਮਨੁੱਖ ਕਿਸੇ ਲੋਥ ਅਥਵਾ ਕਿਸੇ ਲੰਮੇ ਪੈਂਡੇ ਦੇ ਕਾਰਨ ਅਸ਼ੁੱਧ ਹੋ ਗਿਆ ਹੋਵੇ, ਭਾਵੇਂ ਤੁਹਾਡੇ ਵਿੱਚੋਂ ਭਾਵੇਂ ਤੁਹਾਡੀ ਅੰਸ ਵਿੱਚੋਂ ਤਾਂ ਵੀ ਉਹ ਯਹੋਵਾਹ ਦੀ ਪਸਾਹ ਮਨਾਵੇ Sien die hoofstukਪਵਿੱਤਰ ਬਾਈਬਲ10 “ਇਸਰਾਏਲ ਦੇ ਲੋਕਾਂ ਨੂੰ ਇਹ ਗੱਲਾਂ ਆਖ: ਇਹ ਬਿਧੀ ਤੁਹਾਡੇ ਲਈ ਅਤੇ ਤੁਹਾਡੇ ਉੱਤਰਾਧਿਕਾਰੀਆਂ ਲਈ ਹੋਵੇਗੀ। ਸ਼ਾਇਦ ਕੋਈ ਬੰਦਾ ਸਹੀ ਸਮੇਂ ਪਸਾਹ ਦਾ ਜਸ਼ਨ ਮਨਾਉਣ ਦੇ ਯੋਗ ਨਾ ਹੋਵੇ। ਸ਼ਾਇਦ ਉਹ ਬੰਦਾ ਇਸ ਲਈ ਅਪਵਿੱਤਰ ਹੈ ਕਿਉਂਕਿ ਉਸ ਨੇ ਮੁਰਦਾ ਜਿਸਮ ਛੂਹ ਲਿਆ ਹੈ ਜਾਂ ਸ਼ਾਇਦ ਉਹ ਬੰਦਾ ਦੂਰ ਕਿਸੇ ਸਫ਼ਰ ਉੱਤੇ ਸੀ। Sien die hoofstuk |