Aanlyn Bybel

- Advertensies -




ਗਿਣਤੀ 9:12 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਉਹ ਸਵੇਰ ਤੱਕ ਕੁਝ ਵੀ ਬਾਕੀ ਨਾ ਛੱਡਣ ਅਤੇ ਨਾ ਹੀ ਉਸ ਦੀ ਹੱਡੀ ਤੋੜਨ ਅਤੇ ਪਸਾਹ ਦੀ ਸਾਰੀ ਬਿਧੀ ਅਨੁਸਾਰ ਉਹ ਨੂੰ ਮਨਾਉਣ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

12 ਅਤੇ ਸਵੇਰ ਤੀਕ ਕੁਝ ਬਾਕੀ ਨਾ ਛੱਡਣ ਅਤੇ ਨਾ ਹੀ ਓਹ ਦੀ ਹੱਡੀ ਤੋਂੜਣ। ਪਸਾਹ ਦੀ ਸਾਰੀ ਵਿਧੀ ਅਨੁਸਾਰ ਓਹ ਨੂੰ ਮਨਾਉਣ

Sien die hoofstuk Kopieer

ਪਵਿੱਤਰ ਬਾਈਬਲ

12 ਉਸ ਬੰਦੇ ਨੂੰ ਚਾਹੀਦਾ ਹੈ ਕਿ ਉਹ ਉਸ ਭੋਜਨ ਵਿੱਚੋਂ ਕੁਝ ਵੀ ਅਗਲੀ ਸਵੇਰ ਲਈ ਨਾ ਛੱਡੇ ਅਤੇ ਉਸ ਬੰਦੇ ਨੂੰ ਲੇਲੇ ਦੀ ਕੋਈ ਵੀ ਹੱਡੀ ਤੋਂੜਨੀ ਨਹੀਂ ਚਾਹੀਦੀ ਪਸਾਹ ਬਾਰੇ ਸਾਰੀਆਂ ਬਿਧੀਆਂ ਦਾ ਪਾਲਣ ਕਰਨਾ ਚਾਹੀਦਾ ਹੈ।

Sien die hoofstuk Kopieer




ਗਿਣਤੀ 9:12

Volg ons:

Advertensies


Advertensies