ਗਿਣਤੀ 9:13 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਪਰੰਤੂ ਜਿਹੜਾ ਮਨੁੱਖ ਸ਼ੁੱਧ ਹੋਵੇ ਅਤੇ ਸਫ਼ਰ ਵਿੱਚ ਵੀ ਨਾ ਹੋਵੇ ਅਤੇ ਜੇਕਰ ਉਹ ਪਸਾਹ ਮਨਾਉਣ ਤੋਂ ਇਨਕਾਰ ਕਰੇ ਤਾਂ ਉਹ ਮਨੁੱਖ ਆਪਣਿਆਂ ਲੋਕਾਂ ਵਿੱਚੋਂ ਕੱਢਿਆ ਜਾਵੇ ਕਿਉਂ ਜੋ ਉਸ ਨੇ ਯਹੋਵਾਹ ਦਾ ਚੜ੍ਹਾਵਾ ਠਹਿਰਾਏ ਹੋਏ ਸਮੇਂ ਉੱਤੇ ਨਹੀਂ ਚੜ੍ਹਾਇਆ, ਉਹ ਮਨੁੱਖ ਆਪਣਾ ਪਾਪ ਆਪ ਚੁੱਕੇਗਾ। Sien die hoofstukਪਵਿੱਤਰ ਬਾਈਬਲ O.V. Bible (BSI)13 ਪਰੰਤੂ ਜਿਹੜਾ ਮਨੁੱਖ ਸ਼ੁੱਧ ਹੋਵੇ ਅਤੇ ਪੈਂਡੇ ਵਿੱਚ ਵੀ ਨਾ ਹੋਵੇ ਜੇ ਓਹ ਪਸਾਹ ਮਨਾਉਣ ਤੋਂ ਇਨਕਾਰੀ ਹੋਵੇ ਤਾਂ ਉਹ ਪ੍ਰਾਣੀ ਆਪਣਿਆਂ ਲੋਕਾਂ ਵਿੱਚੋਂ ਛੇਕਿਆ ਜਾਵੇ ਕਿਉਂ ਜੋ ਓਹ ਨੇ ਯਹੋਵਾਹ ਦਾ ਚੜ੍ਹਾਵਾ ਠਹਿਰਾਏ ਹੋਏ ਸਮੇਂ ਉੱਤੇ ਨਹੀਂ ਚੜ੍ਹਾਇਆ। ਉਹ ਮਨੁੱਖ ਆਪਣਾ ਪਾਪ ਆਪ ਚੁੱਕੇਗਾ Sien die hoofstukਪਵਿੱਤਰ ਬਾਈਬਲ13 ਪਰ ਕੋਈ ਵੀ ਬੰਦਾ ਜਿਹੜਾ ਸਹੀ ਸਮੇਂ ਪਸਾਹ ਦਾ ਜਸ਼ਨ ਮਨਾ ਸੱਕਦਾ ਹੈ ਉਸ ਨੂੰ ਅਜਿਹਾ ਅਵੱਸ਼ ਕਰਨਾ ਚਾਹੀਦਾ ਹੈ। ਜੇ ਉਹ ਪਵਿੱਤਰ ਹੈ ਅਤੇ ਸਫ਼ਰ ਉੱਤੇ ਨਹੀਂ ਹੈ। ਤਾਂ ਉਸ ਲਈ ਕੋਈ ਬਹਾਨਾ ਨਹੀਂ ਹੈ ਜੇ ਉਹ ਬੰਦਾ ਸਹੀ ਸਮੇਂ ਪਸਾਹ ਦਾ ਜਸ਼ਨ ਨਹੀਂ ਮਨਾਉਂਦਾ ਤਾਂ ਉਸ ਨੂੰ ਉਸ ਦੇ ਲੋਕਾਂ ਨਾਲੋਂ ਅਵੱਸ਼ ਹੀ ਵੱਖ ਕਰ ਦੇਣਾ ਚਾਹੀਦਾ ਹੈ। ਉਹ ਦੋਸ਼ੀ ਹੈ। ਅਤੇ ਉਸ ਨੂੰ ਅਵੱਸ਼ ਸਜ਼ਾ ਮਿਲਣੀ ਚਾਹੀਦੀ ਹੈ! ਕਿਉਂਕਿ ਉਸ ਨੇ ਯਹੋਵਾਹ ਨੂੰ ਆਪਣੀ ਸੁਗਾਤ ਸਹੀ ਸਮੇਂ ਨਹੀਂ ਦਿੱਤੀ। Sien die hoofstuk |