ਗਿਣਤੀ 9:14 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਜੇਕਰ ਤੁਹਾਡੇ ਵਿੱਚ ਕੋਈ ਪਰਦੇਸੀ ਰਹਿ ਰਿਹਾ ਹੋਵੇ ਅਤੇ ਉਹ ਯਹੋਵਾਹ ਲਈ ਪਸਾਹ ਮਨਾਉਣੀ ਚਾਹੇ ਤਾਂ ਉਹ ਪਸਾਹ ਦੀ ਬਿਧੀ ਅਤੇ ਉਹ ਦੀ ਰੀਤੀ ਅਨੁਸਾਰ ਮਨਾਵੇ। ਤੁਹਾਡੇ ਅਤੇ ਪਰਦੇਸੀ ਲਈ ਇੱਕੋ ਹੀ ਬਿਧੀ ਹੋਵੇ। Sien die hoofstukਪਵਿੱਤਰ ਬਾਈਬਲ O.V. Bible (BSI)14 ਜੇਕਰ ਤੁਹਾਡੇ ਵਿੱਚ ਕੋਈ ਪਰਦੇਸੀ ਟਿਕਿਆ ਹੋਇਆ ਹੋਵੇ ਅਤੇ ਉਹ ਯਹੋਵਾਹ ਲਈ ਪਸਾਹ ਮਨਾਉਣੀ ਚਾਹੇ ਤਾਂ ਉਹ ਪਸਾਹ ਦੀ ਬਿਧੀ ਅਤੇ ਉਹ ਦੀ ਰੀਤੀ ਅਨੁਸਾਰ ਮਨਾਵੇ। ਤੁਹਾਡੇ ਲਈ ਇੱਕੋ ਹੀ ਬਿਧੀ ਹੋਵੇ, ਪਰਦੇਸੀ ਲਈ ਵੀ ਅਤੇ ਦੇਸ ਦੇ ਜੰਮੇ ਹੋਏ ਲਈ ਵੀ।। Sien die hoofstukਪਵਿੱਤਰ ਬਾਈਬਲ14 “ਹੋ ਸੱਕਦਾ ਹੈ ਕਿ ਤੁਹਾਡੇ ਦਰਮਿਆਨ ਰਹਿਣ ਵਾਲਾ ਕੋਈ ਵਿਦੇਸ਼ੀ ਤੁਹਾਡੇ ਨਾਲ ਯਹੋਵਾਹ ਦੇ ਪਸਾਹ ਦੇ ਜਸ਼ਨ ਵਿੱਚ ਸ਼ਾਮਿਲ ਹੋਣਾ ਚਾਹੁੰਦਾ ਹੋਵੇ। ਇਸਦੀ ਇਜਾਜ਼ਤ ਹੈ। ਪਰ ਉਸ ਬੰਦੇ ਨੂੰ ਪਸਾਹ ਦੀਆਂ ਸਾਰੀਆਂ ਬਿਧੀਆ ਦਾ ਪਾਲਣ ਕਰਨਾ ਚਾਹੀਦਾ ਹੈ। ਹਰ ਕਿਸੇ ਲਈ ਉਹੀ ਬਿਧੀਆਂ ਹਨ।” Sien die hoofstuk |