ਗਿਣਤੀ 9:18 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਯਹੋਵਾਹ ਦੇ ਹੁਕਮ ਉੱਤੇ ਇਸਰਾਏਲੀ ਕੂਚ ਕਰਦੇ ਸਨ ਅਤੇ ਯਹੋਵਾਹ ਦੇ ਹੁਕਮ ਨਾਲ ਡੇਰੇ ਲਾਉਂਦੇ ਸਨ। ਜਿਨ੍ਹਾਂ ਚਿਰ ਬੱਦਲ ਡੇਰੇ ਦੇ ਉੱਤੇ ਠਹਿਰਦਾ ਸੀ ਉਨ੍ਹੀਂ ਦੇਰ ਤੱਕ ਆਪਣੇ ਡੇਰੇ ਵਿੱਚ ਰਹਿੰਦੇ ਸਨ। Sien die hoofstukਪਵਿੱਤਰ ਬਾਈਬਲ O.V. Bible (BSI)18 ਯਹੋਵਾਹ ਦੇ ਹੁਕਮ ਉੱਤੇ ਇਸਰਾਏਲੀ ਕੂਚ ਕਰਦੇ ਸਨ ਕਿ ਯਹੋਵਾਹ ਦੇ ਹੁਕਮ ਨਾਲ ਡੇਰੇ ਲਾਉਂਦੇ ਸਨ। ਜਿਨ੍ਹਾਂ ਚਿਰ ਬੱਦਲ ਡੇਰੇ ਉੱਤੇ ਠਹਿਰਦਾ ਸੀ ਉਹ ਆਪਣੇ ਡੇਰੇ ਵਿੱਚ ਰਹਿੰਦੇ ਸਨ Sien die hoofstukਪਵਿੱਤਰ ਬਾਈਬਲ18 ਇਹੀ ਉਹ ਤਰੀਕਾ ਸੀ ਜਿਸ ਰਾਹੀਂ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਇਹ ਦਰਸਾਇਆ ਕਿ ਕਦੋਂ ਹਿੱਲਣਾ ਹੈ ਅਤੇ ਕਦੋਂ ਰੁਕਣਾ ਹੈ ਅਤੇ ਕਦੋਂ ਡੇਰਾ ਲਾਉਣਾ ਹੈ। ਜਦੋਂ ਬੱਦਲ ਪਵਿੱਤਰ ਤੰਬੂ ਉੱਤੇ ਰੁਕਿਆ ਹੋਇਆ ਸੀ ਲੋਕਾਂ ਨੇ ਉਸੇ ਥਾਂ ਉੱਤੇ ਡੇਰਾ ਲਾਈ ਰੱਖਿਆ। Sien die hoofstuk |