ਗਿਣਤੀ 9:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਉਪਰੰਤ ਉਨ੍ਹਾਂ ਨੇ ਪਹਿਲੇ ਮਹੀਨੇ ਦੀ ਚੌਧਵੀਂ ਤਾਰੀਖ਼ ਦੀ ਸ਼ਾਮ ਨੂੰ ਸੀਨਈ ਦੀ ਉਜਾੜ ਵਿੱਚ ਪਸਾਹ ਨੂੰ ਮਨਾਇਆ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਸੇ ਤਰ੍ਹਾਂ ਹੀ ਇਸਰਾਏਲੀਆਂ ਨੇ ਕੀਤਾ। Sien die hoofstukਪਵਿੱਤਰ ਬਾਈਬਲ O.V. Bible (BSI)5 ਉਪਰੰਤ ਉਨ੍ਹਾਂ ਨੇ ਪਸਾਹ ਨੂੰ ਪਹਿਲੇ ਮਹੀਨੇ ਦੀ ਚੌਦਵੀਂ ਦੀ ਸੰਝ ਨੂੰ ਸੀਨਈ ਦੀ ਉਜਾੜ ਵਿੱਚ ਮਨਾਇਆ। ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਤਿਵੇਂ ਹੀ ਇਸਰਾਏਲੀਆਂ ਨੇ ਕੀਤਾ।। Sien die hoofstukਪਵਿੱਤਰ ਬਾਈਬਲ5 ਲੋਕਾਂ ਨੇ ਅਜਿਹਾ ਸੀਨਈ ਦੇ ਮਾਰੂਥਲ ਵਿਖੇ ਪਹਿਲੇ ਮਹੀਨੇ ਦੀ 14ਵੀਂ ਤਰੀਕ ਨੂੰ ਕੀਤਾ। ਇਸਰਾਏਲੀਆਂ ਨੇ ਸਾਰਾ ਕੁਝ ਉਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਆਦੇਸ਼ ਦਿੱਤਾ ਸੀ। Sien die hoofstuk |