Aanlyn Bybel

- Advertensies -




ਫ਼ਿਲਿੱਪੈ 2:12 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਇਸ ਲਈ, ਹੇ ਮੇਰੇ ਪਿਆਰਿਓ, ਜਿਵੇਂ ਤੁਸੀਂ ਸਦਾ ਆਗਿਆਕਾਰੀ ਕੀਤੀ, ਸਿਰਫ਼ ਮੇਰੇ ਹੁੰਦਿਆਂ ਨਹੀਂ ਸਗੋਂ ਹੁਣ ਬਹੁਤ ਵਧੀਕ ਮੇਰੇ ਦੂਰ ਹੁੰਦਿਆਂ ਤੁਸੀਂ ਡਰਦੇ ਅਤੇ ਕੰਬਦੇ ਹੋਏ ਆਪਣੀ ਮੁਕਤੀ ਦੇ ਕੰਮ ਨੂੰ ਪੂਰਾ ਕਰੋ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

12 ਇਸ ਲਈ, ਹੇ ਮੇਰੇ ਪਿਆਰਿਓ, ਜਿਵੇਂ ਤੁਸਾਂ ਸਦਾ ਆਗਿਆਕਾਰੀ ਕੀਤੀ ਨਿਰੇ ਮੇਰੇ ਹੁੰਦਿਆਂ ਨਹੀਂ ਸਗੋਂ ਹੁਣ ਬਹੁਤ ਵਧੀਕ ਮੇਰੇ ਪਰੋਖੇ ਹੁੰਦਿਆਂ ਤੁਸੀਂ ਡਰਦੇ ਅਤੇ ਕੰਬਦੇ ਹੋਏ ਆਪਣੀ ਮੁਕਤੀ ਦਾ ਕੰਮ ਨਿਬਾਹੋ

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

12 ਇਸ ਲਈ ਭਰਾਵੋ ਅਤੇ ਭੈਣੋ, ਜਿਸ ਤਰ੍ਹਾਂ ਮੇਰੇ ਨਾਲ ਰਹਿੰਦੇ ਹੋਏ ਤੁਸੀਂ ਹਮੇਸ਼ਾ ਮੇਰੇ ਆਗਿਆਕਾਰੀ ਰਹੇ ਹੋ, ਉਸੇ ਤਰ੍ਹਾਂ ਹੁਣ ਮੇਰੇ ਤੋਂ ਦੂਰ ਰਹਿੰਦੇ ਹੋਏ ਉਸ ਤੋਂ ਵੀ ਜ਼ਿਆਦਾ ਆਗਿਆਕਾਰੀ ਰਹੋ, ਤੁਸੀਂ ਡਰਦੇ ਅਤੇ ਕੰਬਦੇ ਹੋਏ ਆਪਣੀ ਮੁਕਤੀ ਦੀ ਪੂਰਤੀ ਦੇ ਲਈ ਕੋਸ਼ਿਸ਼ ਕਰਦੇ ਰਹੋ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

12 ਇਸ ਲਈ, ਹੇ ਮੇਰੇ ਪਿਆਰੇ ਮਿੱਤਰੋ, ਜਿਵੇਂ ਕਿ ਤੁਸੀਂ ਹਮੇਸ਼ਾ ਆਗਿਆਕਾਰੀਤਾ ਕੀਤੀ ਹੈ ਨਾ ਸਿਰਫ ਮੇਰੀ ਮੌਜੂਦਗੀ ਵਿੱਚ, ਬਲਕਿ ਹੁਣ ਮੇਰੀ ਗੈਰਹਾਜ਼ਰੀ ਵਿੱਚ ਹੋਰ ਵੀ ਬਹੁਤ ਤੁਸੀਂ ਡਰਦੇ ਅਤੇ ਕੰਬਦੇ ਹੋਏ ਆਪਣੀ ਮੁਕਤੀ ਦੇ ਕੰਮ ਨੂੰ ਪੂਰਾ ਕਰੋ।

Sien die hoofstuk Kopieer

Punjabi Standard Bible

12 ਇਸ ਲਈ ਹੇ ਮੇਰੇ ਪਿਆਰਿਓ, ਜਿਸ ਤਰ੍ਹਾਂ ਤੁਸੀਂ ਸਦਾ ਆਗਿਆਕਾਰੀ ਕੀਤੀ ਉਸੇ ਤਰ੍ਹਾਂ ਨਾ ਕੇਵਲ ਮੇਰੀ ਮੌਜੂਦਗੀ ਵਿੱਚ, ਸਗੋਂ ਹੁਣ ਹੋਰ ਵੀ ਵਧਕੇ ਮੇਰੀ ਗੈਰ-ਮੌਜੂਦਗੀ ਵਿੱਚ ਡਰਦੇ ਅਤੇ ਕੰਬਦੇ ਹੋਏ ਆਪਣੀ ਮੁਕਤੀ ਦੇ ਕੰਮ ਨੂੰ ਪੂਰਾ ਕਰਦੇ ਜਾਓ;

Sien die hoofstuk Kopieer

ਪਵਿੱਤਰ ਬਾਈਬਲ

12 ਮੇਰੇ ਪਿਆਰੇ ਲੋਕੋ ਹੁਣ ਮੇਰਾ ਆਦੇਸ਼ ਚੰਗੀ ਤਰ੍ਹਾਂ ਮੰਨੋ। ਜਦੋਂ ਮੈਂ ਤੁਹਾਡੇ ਨਾਲ ਨਹੀਂ ਹਾਂ, ਫ਼ਿਰ ਜਦੋਂ ਮੈਂ ਤੁਹਾਡੇ ਨਾਲ ਹੋਵਾਂਗਾ। ਪਰਮੇਸ਼ੁਰ ਲਈ ਮਹਾਨ ਇੱਜ਼ਤ ਅਤੇ ਡਰ ਨਾਲ ਆਪਣੀ ਮੁਕਤੀ ਸੰਪੂਰਣ ਕਰਨ ਲਈ ਕੰਮ ਕਰਨਾ ਜਾਰੀ ਰੱਖੋ।

Sien die hoofstuk Kopieer




ਫ਼ਿਲਿੱਪੈ 2:12

Volg ons:

Advertensies


Advertensies