ਫ਼ਿਲਿੱਪੈ 2:25 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਪਰ ਇਪਾਫ਼ਰੋਦੀਤੁਸ ਜੋ ਮੇਰਾ ਭਰਾ ਅਤੇ ਮੇਰਾ ਸਹਿਕਰਮੀ ਅਤੇ ਮੇਰੇ ਨਾਲ ਦਾ ਸਿਪਾਹੀ ਅਤੇ ਤੁਹਾਡਾ ਸੰਦੇਸੀ ਅਤੇ ਮੇਰੀ ਥੁੜ ਦਾ ਪੂਰਾ ਕਰਨ ਵਾਲਾ ਹੈ ਮੈਂ ਉਸ ਨੂੰ ਤੁਹਾਡੇ ਕੋਲ ਘੱਲਣਾ ਜ਼ਰੂਰੀ ਜਾਣਿਆ। Sien die hoofstukਪਵਿੱਤਰ ਬਾਈਬਲ O.V. Bible (BSI)25 ਪਰ ਇਪਾਫ਼ਰਦੀਤੁਸ ਜੋ ਮੇਰਾ ਭਰਾ ਅਤੇ ਮੇਰੇ ਨਾਲ ਦਾ ਕੰਮ ਕਰਨ ਵਾਲਾ ਅਤੇ ਮੇਰੇ ਨਾਲ ਹੀ ਸਿਪਾਹੀ ਅਤੇ ਤੁਹਾਡਾ ਸੰਦੇਸੀ ਅਤੇ ਮੇਰੀ ਥੁੜ ਦਾ ਪੂਰਾ ਕਰਨ ਵਾਲਾ ਹੈ ਮੈਂ ਉਸ ਨੂੰ ਤੁਹਾਡੇ ਕੋਲ ਘੱਲਣਾ ਜਰੂਰੀ ਜਾਣਿਆ Sien die hoofstukਪਵਿੱਤਰ ਬਾਈਬਲ (Revised Common Language North American Edition)25 ਪਰ ਮੈਂ ਇਹ ਵੀ ਜ਼ਰੂਰੀ ਸਮਝਦਾ ਹਾਂ ਕਿ ਇਪਾਫ਼ਰੋਦੀਤੁਸ ਨੂੰ ਤੁਹਾਡੇ ਕੋਲ ਵਾਪਸ ਭੇਜਾਂ ਜਿਹੜਾ ਮੇਰਾ ਭਰਾ, ਸਹਿਕਰਮੀ ਅਤੇ ਸਾਥੀ ਸਿਪਾਹੀ ਹੈ ਜਿਹੜਾ ਤੁਹਾਡਾ ਸੰਦੇਸ਼ਵਾਹਕ ਹੈ ਜਿਸ ਨੂੰ ਤੁਸੀਂ ਮੇਰੀ ਲੋੜ ਦੇ ਸਮੇਂ ਵਿੱਚ ਸੇਵਾ ਦੇ ਲਈ ਭੇਜਿਆ ਸੀ । Sien die hoofstukਪੰਜਾਬੀ ਮੌਜੂਦਾ ਤਰਜਮਾ25 ਪਰ ਮੈਂ ਸੋਚਦਾ ਹਾਂ ਕਿ ਇਪਾਫ਼ਰੋਦੀਤੁਸ ਆਪਣੇ ਭਰਾ ਨੂੰ ਤੁਹਾਡੇ ਕੋਲ ਵਾਪਸ ਭੇਜਣਾ ਜ਼ਰੂਰੀ ਹੈ, ਜੋ ਮੇਰਾ ਸਾਥੀ-ਵਿਸ਼ਵਾਸੀ, ਸਹਿ-ਕਰਮੀ ਅਤੇ ਸਾਥੀ ਸਿਪਾਹੀ, ਜੋ ਤੁਹਾਡਾ ਸੰਦੇਸ਼ਵਾਹਕ ਵੀ ਹੈ, ਜਿਸ ਨੂੰ ਤੁਸੀਂ ਮੇਰੀਆਂ ਜ਼ਰੂਰਤਾਂ ਦੀ ਦੇਖਭਾਲ ਲਈ ਭੇਜਿਆ ਸੀ। Sien die hoofstukPunjabi Standard Bible25 ਪਰ ਮੈਂ ਇਪਾਫ਼ਰੋਦੀਤੁਸ ਨੂੰ ਜੋ ਮੇਰਾ ਭਾਈ, ਸਹਿਕਰਮੀ ਅਤੇ ਸੰਗੀ ਸਿਪਾਹੀ ਹੈ ਅਤੇ ਤੁਹਾਡਾ ਸੰਦੇਸ਼ਵਾਹਕ ਅਤੇ ਜ਼ਰੂਰਤ ਵਿੱਚ ਮੇਰੀ ਸੇਵਾ ਕਰਨ ਵਾਲਾ ਹੈ, ਤੁਹਾਡੇ ਕੋਲ ਭੇਜਣਾ ਜ਼ਰੂਰੀ ਸਮਝਿਆ। Sien die hoofstukਪਵਿੱਤਰ ਬਾਈਬਲ25 ਮੈਂ ਮਹਿਸੂਸ ਕੀਤਾ ਹੈ ਕਿ ਇਪਾਫ਼ਰੋਦੀਤੁਸ ਨੂੰ ਤੁਹਾਡੇ ਕੋਲ ਭੇਜਣਾ ਜ਼ਰੂਰੀ ਹੈ। ਉਹ ਮਸੀਹ ਵਿੱਚ ਮੇਰਾ ਭਰਾ, ਇੱਕ ਸਾਥੀ ਸੈਨਿਕ ਅਤੇ ਮਸੀਹ ਦੀ ਸੈਨਾ ਵਿੱਚ ਇੱਕ ਸਹ ਕਰਮਚਾਰੀ ਹੈ। ਜਦੋਂ ਮੈਂ ਜ਼ਰੂਰਤ ਵਿੱਚ ਸੀ, ਤੁਸੀਂ ਉਸ ਨੂੰ ਮੇਰੀਆਂ ਲੋੜਾਂ ਦਾ ਖਿਆਲ ਰੱਖਣ ਲਈ ਭੇਜਿਆ ਸੀ। Sien die hoofstuk |