Aanlyn Bybel

- Advertensies -




ਫ਼ਿਲਿੱਪੈ 3:10 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਤਾਂ ਜੋ ਮੈਂ ਉਹ ਨੂੰ ਅਤੇ ਉਹ ਦੇ ਜੀ ਉੱਠਣ ਦੀ ਸਮਰੱਥਾ ਨੂੰ ਅਤੇ ਉਹ ਦੇ ਦੁੱਖਾਂ ਦੀ ਸਾਂਝ ਨੂੰ ਜਾਣ ਲਵਾਂ ਅਤੇ ਉਹ ਦੀ ਮੌਤ ਦੇ ਸਰੂਪ ਨਾਲ ਮਿਲ ਜਾਂਵਾਂ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

10 ਤਾਂ ਜੋ ਮੈਂ ਉਹ ਨੂੰ ਅਤੇ ਉਹ ਦੇ ਜੀ ਉੱਠਣ ਦੀ ਸ਼ਕਤੀ ਨੂੰ ਅਤੇ ਉਹ ਦਿਆਂ ਦੁੱਖਾਂ ਦੀ ਸਾਂਝ ਨੂੰ ਜਾਣ ਲਵਾਂ ਅਤੇ ਉਹ ਦੀ ਮੌਤ ਦੇ ਸਰੂਪ ਨਾਲ ਮਿਲ ਜਾਵਾਂ

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

10 ਮੈਂ ਕੇਵਲ ਮਸੀਹ ਅਤੇ ਉਹਨਾਂ ਦੇ ਪੁਨਰ-ਉਥਾਨ ਦੀ ਸਮਰੱਥਾ ਨੂੰ ਜਾਨਣ ਦੀ ਇੱਛਾ ਰੱਖਦਾ ਹਾਂ ਅਤੇ ਮੈਂ ਉਹਨਾਂ ਦੇ ਦੁੱਖਾਂ ਦਾ ਸਾਂਝੀਦਾਰ ਅਤੇ ਉਹਨਾਂ ਦੀ ਮੌਤ ਦੇ ਵਿੱਚ ਉਹਨਾਂ ਵਰਗਾ ਹੋਣ ਦੀ ਇੱਛਾ ਰੱਖਦਾ ਹਾਂ

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

10 ਮੈਂ ਮਸੀਹ ਨੂੰ ਜਾਣਨਾ ਚਾਹੁੰਦਾ ਹਾਂ, ਹਾਂ ਮੈਂ ਉਸਦੇ ਜੀ ਉੱਠਣ ਦੀ ਸਮਰੱਥਾ ਨੂੰ ਅਤੇ ਉਸਦੇ ਦੁੱਖਾਂ ਵਿੱਚ ਭਾਗੀਦਾਰੀਤਾ ਨੂੰ ਜਾਣ ਲਵਾਂ, ਉਸਦੀ ਮੌਤ ਵਿੱਚ ਉਸਦੇ ਵਰਗਾ ਬਣਾ,

Sien die hoofstuk Kopieer

Punjabi Standard Bible

10 ਮੈਂ ਚਾਹੁੰਦਾ ਹਾਂ ਕਿ ਮੈਂ ਮਸੀਹ ਨੂੰ, ਉਸ ਦੇ ਪੁਨਰ-ਉਥਾਨ ਦੀ ਸਮਰੱਥਾ ਨੂੰ ਅਤੇ ਉਸ ਦੇ ਦੁੱਖਾਂ ਵਿੱਚ ਸਾਂਝੀ ਹੋਣ ਨੂੰ ਜਾਣਾਂ ਅਤੇ ਉਸ ਦੀ ਮੌਤ ਦੀ ਸਮਾਨਤਾ ਵਿੱਚ ਬਦਲਦਾ ਜਾਵਾਂ

Sien die hoofstuk Kopieer

ਪਵਿੱਤਰ ਬਾਈਬਲ

10 ਮੈਂ ਜੋ ਜਾਨਣਾ ਚਾਹੁੰਦਾ ਹਾਂ ਮਸੀਹ ਅਤੇ ਉਸ ਸ਼ਕਤੀ ਨੂੰ ਜਿਸਨੇ ਉਸ ਨੂੰ ਮੌਤ ਤੋਂ ਜਿਵਾਲਿਆ ਹੈ। ਮੈਂ ਮਸੀਹ ਦੇ ਦੁੱਖਾਂ ਦਾ ਭਾਗੀਦਾਰ ਹੋਣਾ ਚਾਹੁੰਦਾ ਹਾਂ ਅਤੇ ਉਸਦੀ ਮੌਤ ਵਿੱਚ ਉਸੇ ਜਿਹਾ ਬਣਨਾ ਚਾਹੁੰਦਾ ਹਾਂ।

Sien die hoofstuk Kopieer




ਫ਼ਿਲਿੱਪੈ 3:10

Volg ons:

Advertensies


Advertensies