ਫ਼ਿਲਿੱਪੈ 3:18 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਕਿਉਂਕਿ ਬਹੁਤੇ ਅਜਿਹੇ ਚੱਲਣ ਵਾਲੇ ਹਨ ਜਿੰਨ੍ਹਾ ਦੀ ਗੱਲ ਕਈ ਵਾਰ ਮੈਂ ਤੁਹਾਡੇ ਨਾਲ ਕੀਤੀ ਹੈ ਅਤੇ ਹੁਣ ਵੀ ਹੰਝੂਆਂ ਨਾਲ ਆਖਦਾ ਹਾਂ ਜੋ ਓਹ ਮਸੀਹ ਦੀ ਸਲੀਬ ਦੇ ਵੈਰੀ ਹਨ। Sien die hoofstukਪਵਿੱਤਰ ਬਾਈਬਲ O.V. Bible (BSI)18 ਕਿਉਂਕਿ ਬਾਹਲੇ ਅਜਿਹੇ ਚੱਲਣ ਵਾਲੇ ਹਨ ਜਿਨ੍ਹਾਂ ਦੀ ਗੱਲ ਕਈ ਵਾਰ ਮੈਂ ਤੁਹਾਡੇ ਨਾਲ ਕੀਤੀ ਹੈ ਅਤੇ ਹੁਣ ਭੀ ਰੁਦਨ ਕਰ ਕੇ ਆਖਦਾ ਹਾਂ ਜੋ ਓਹ ਮਸੀਹ ਦੀ ਸਲੀਬ ਦੇ ਵੈਰੀ ਹਨ Sien die hoofstukਪਵਿੱਤਰ ਬਾਈਬਲ (Revised Common Language North American Edition)18 ਮੈਂ ਤੁਹਾਨੂੰ ਅਕਸਰ ਦੱਸਿਆ ਹੈ ਅਤੇ ਹੁਣ ਇੱਕ ਵਾਰ ਫਿਰ ਅੱਥਰੂ ਵਹਾ ਕੇ ਦੱਸ ਰਿਹਾ ਹਾਂ ਕਿ ਬਹੁਤ ਸਾਰੇ ਅਜਿਹੇ ਲੋਕ ਹਨ ਜਿਹੜੇ ਮਸੀਹ ਦੀ ਸਲੀਬ ਦੇ ਵੈਰੀਆਂ ਵਾਂਗ ਜੀਵਨ ਬਤੀਤ ਕਰ ਰਹੇ ਹਨ । Sien die hoofstukਪੰਜਾਬੀ ਮੌਜੂਦਾ ਤਰਜਮਾ18 ਕਿਉਂਕਿ, ਜਿਵੇਂ ਕਿ ਮੈਂ ਤੁਹਾਨੂੰ ਪਹਿਲਾਂ ਵੀ ਕਈ ਵਾਰ ਦੱਸ ਚੁੱਕਾ ਹਾਂ ਅਤੇ ਹੁਣ ਤੁਹਾਨੂੰ ਦੁਬਾਰਾ ਹੰਝੂਆਂ ਨਾਲ ਵੀ ਦੱਸਦਾ ਹਾਂ, ਬਹੁਤ ਸਾਰੇ ਮਸੀਹ ਦੀ ਸਲੀਬ ਦੇ ਦੁਸ਼ਮਣਾਂ ਵਜੋਂ ਰਹਿੰਦੇ ਹਨ। Sien die hoofstukPunjabi Standard Bible18 ਕਿਉਂਕਿ ਬਹੁਤ ਹਨ ਜਿਨ੍ਹਾਂ ਬਾਰੇ ਮੈਂ ਅਕਸਰ ਤੁਹਾਨੂੰ ਦੱਸਿਆ ਹੈ ਅਤੇ ਹੁਣ ਵੀ ਰੋਂਦੇ ਹੋਏ ਦੱਸਦਾ ਹਾਂ ਕਿ ਉਹ ਆਪਣੇ ਚਾਲ-ਚਲਣ ਤੋਂ ਮਸੀਹ ਦੀ ਸਲੀਬ ਦੇ ਵੈਰੀ ਹਨ। Sien die hoofstukਪਵਿੱਤਰ ਬਾਈਬਲ18 ਬਹੁਤ ਸਾਰੇ ਲੋਕ ਮਸੀਹ ਦੀ ਸਲੀਬ ਦੇ ਦੁਸ਼ਮਣਾਂ ਵਾਂਗ ਜਿਉਂਦੇ ਹਨ। ਮੈਂ ਕਈ ਵਾਰੀ ਅਜਿਹੇ ਲੋਕਾਂ ਬਾਰੇ ਤੁਹਾਨੂੰ ਦੱਸਿਆ ਹੈ। ਅਤੇ ਹੁਣ ਉਨ੍ਹਾਂ ਬਾਰੇ ਦੱਸਣ ਲੱਗਿਆਂ ਮੈਨੂੰ ਰੋਣਾ ਆਉਂਦਾ ਹੈ। Sien die hoofstuk |