ਫ਼ਿਲਿੱਪੈ 4:14 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਤਾਂ ਵੀ ਤੁਸੀਂ ਭਲਾ ਕੀਤਾ ਜੋ ਇਸ ਬਿਪਤਾ ਵਿੱਚ ਮੇਰੇ ਸਾਂਝੀ ਹੋਏ। Sien die hoofstukਪਵਿੱਤਰ ਬਾਈਬਲ O.V. Bible (BSI)14 ਤਾਂ ਵੀ ਤੁਸਾਂ ਭਲਾ ਕੀਤਾ ਜੋ ਏਸ ਬਿਪਤਾ ਵਿੱਚ ਮੇਰੇ ਸਾਂਝੀ ਹੋਏ Sien die hoofstukਪਵਿੱਤਰ ਬਾਈਬਲ (Revised Common Language North American Edition)14 ਫਿਰ ਵੀ ਇਹ ਤੁਹਾਡੀ ਬੜੀ ਕਿਰਪਾ ਹੈ ਕਿ ਤੁਸੀਂ ਮੇਰੇ ਦੁੱਖ ਵਿੱਚ ਮੇਰਾ ਸਾਥ ਦਿੱਤਾ ਹੈ । Sien die hoofstukਪੰਜਾਬੀ ਮੌਜੂਦਾ ਤਰਜਮਾ14 ਤਾਂ ਵੀ ਤੁਸੀਂ ਭਲਾ ਕੀਤਾ ਜੋ ਇਸ ਮੁਸੀਬਤਾਂ ਵਿੱਚ ਮੇਰੇ ਸਾਂਝੀ ਹੋਏ। Sien die hoofstukPunjabi Standard Bible14 ਫਿਰ ਵੀ ਤੁਸੀਂ ਮੇਰੇ ਕਸ਼ਟ ਵਿੱਚ ਮੇਰੇ ਸਾਂਝੀ ਹੋ ਕੇ ਚੰਗਾ ਕੀਤਾ। Sien die hoofstukਪਵਿੱਤਰ ਬਾਈਬਲ14 ਪਰ ਇਹ ਚੰਗਾ ਸੀ ਕਿ ਮੁਸੀਬਤਾਂ ਵਿੱਚ ਤੁਸੀਂ ਮੇਰੀ ਮਦਦ ਕੀਤੀ। Sien die hoofstuk |