ਫ਼ਿਲਿੱਪੈ 4:20 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਹੁਣ ਸਾਡੇ ਪਰਮੇਸ਼ੁਰ ਅਤੇ ਪਿਤਾ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ। Sien die hoofstukਪਵਿੱਤਰ ਬਾਈਬਲ O.V. Bible (BSI)20 ਹੁਣ ਸਾਡੇ ਪਰਮੇਸ਼ੁਰ ਅਤੇ ਪਿਤਾ ਦੀ ਜੁੱਗੋ ਜੁੱਗ ਵਡਿਆਈ ਹੋਵੇ। ਆਮੀਨ।। Sien die hoofstukਪਵਿੱਤਰ ਬਾਈਬਲ (Revised Common Language North American Edition)20 ਸਾਡੇ ਪਰਮੇਸ਼ਰ ਅਤੇ ਪਿਤਾ ਦੀ ਵਡਿਆਈ ਅਨੰਤਕਾਲ ਤੱਕ ਹੁੰਦੀ ਰਹੇ । ਆਮੀਨ ! Sien die hoofstukਪੰਜਾਬੀ ਮੌਜੂਦਾ ਤਰਜਮਾ20 ਪਰਮੇਸ਼ਵਰ ਅਰਥਾਤ ਸਾਡੇ ਪਿਤਾ ਦੀ ਸਦਾ ਅਤੇ ਸਦਾ ਲਈ ਮਹਿਮਾ ਹੋਵੇ। ਆਮੀਨ। Sien die hoofstukPunjabi Standard Bible20 ਸਾਡੇ ਪਰਮੇਸ਼ਰ ਅਤੇ ਪਿਤਾ ਦੀ ਮਹਿਮਾ ਯੁਗੋ-ਯੁਗ ਹੁੰਦੀ ਰਹੇ। ਆਮੀਨ। Sien die hoofstukਪਵਿੱਤਰ ਬਾਈਬਲ20 ਸਾਡੇ ਪਰਮੇਸ਼ੁਰ ਅਤੇ ਸਾਡੇ ਪਿਤਾ ਦੀ ਹਮੇਸ਼ਾ-ਹਮੇਸ਼ਾ ਲਈ ਮਹਿਮਾ ਹੋਵੇ। ਆਮੀਨ। Sien die hoofstuk |