Aanlyn Bybel

- Advertensies -




ਫ਼ਿਲਿੱਪੈ 4:6 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਕਿਸੇ ਗੱਲ ਦੀ ਚਿੰਤਾ ਨਾ ਕਰੋ ਸਗੋਂ ਹਰ ਗੱਲ ਵਿੱਚ ਤੁਹਾਡੀਆਂ ਅਰਦਾਸਾਂ ਪ੍ਰਾਰਥਨਾ ਅਤੇ ਬੇਨਤੀ ਨਾਲ ਧੰਨਵਾਦ ਸਣੇ ਪਰਮੇਸ਼ੁਰ ਦੇ ਅੱਗੇ ਕੀਤੀਆਂ ਜਾਣ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

6 ਕਿਸੇ ਗੱਲ ਦੀ ਚਿੰਤਾ ਨਾ ਕਰੋ ਸਗੋਂ ਹਰ ਗੱਲ ਵਿੱਚ ਤੁਹਾਡੀਆਂ ਅਰਦਾਸਾਂ ਪ੍ਰਾਰਥਨਾ ਅਤੇ ਬੇਨਤੀ ਨਾਲ ਧੰਨਵਾਦ ਸਣੇ ਪਰਮੇਸ਼ੁਰ ਦੇ ਅੱਗੇ ਕੀਤੀਆਂ ਜਾਣ

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

6 ਕਿਸੇ ਗੱਲ ਦੀ ਚਿੰਤਾ ਨਾ ਕਰੋ ਸਗੋਂ ਹਰ ਹਾਲਤ ਵਿੱਚ ਆਪਣੀਆਂ ਪ੍ਰਾਰਥਨਾਵਾਂ ਅਤੇ ਬੇਨਤੀਆਂ ਨੂੰ ਧੰਨਵਾਦ ਨਾਲ ਪਰਮੇਸ਼ਰ ਦੇ ਸਾਹਮਣੇ ਪੇਸ਼ ਕਰੋ

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

6 ਕਿਸੇ ਵੀ ਚੀਜ਼ ਬਾਰੇ ਚਿੰਤਤ ਨਾ ਹੋਵੋ, ਪਰ ਹਰ ਸਥਿਤੀ ਵਿੱਚ, ਪ੍ਰਾਰਥਨਾ ਅਤੇ ਬੇਨਤੀ ਦੁਆਰਾ, ਧੰਨਵਾਦ ਦੇ ਨਾਲ, ਆਪਣੀਆਂ ਬੇਨਤੀਆਂ ਪਰਮੇਸ਼ਵਰ ਅੱਗੇ ਪੇਸ਼ ਕਰੋ।

Sien die hoofstuk Kopieer

Punjabi Standard Bible

6 ਕਿਸੇ ਗੱਲ ਦੀ ਚਿੰਤਾ ਨਾ ਕਰੋ, ਸਗੋਂ ਹਰ ਗੱਲ ਵਿੱਚ ਪ੍ਰਾਰਥਨਾ ਅਤੇ ਨਿਵੇਦਨ ਦੇ ਦੁਆਰਾ ਧੰਨਵਾਦ ਸਹਿਤ ਆਪਣੀਆਂ ਬੇਨਤੀਆਂ ਪਰਮੇਸ਼ਰ ਸਾਹਮਣੇ ਰੱਖੋ।

Sien die hoofstuk Kopieer

ਪਵਿੱਤਰ ਬਾਈਬਲ

6 ਕਾਸੇ ਦੀ ਵੀ ਚਿੰਤਾ ਨਾ ਕਰੋ। ਪਰ ਹਰ ਹਾਲਤ ਵਿੱਚ, ਪਰਮੇਸ਼ੁਰ ਨੂੰ ਉਹ ਪੁੱਛਦਿਆਂ ਹੋਇਆਂ ਪ੍ਰਾਰਥਨਾ ਕਰੋ ਜੋ ਤੁਹਾਨੂੰ ਲੋੜੀਂਦਾ ਹੈ। ਅਤੇ ਜਦੋਂ ਵੀ ਤੁਸੀਂ ਪ੍ਰਾਰਥਨਾ ਕਰੋ, ਉਸਦਾ ਧੰਨਵਾਦ ਕਰੋ।

Sien die hoofstuk Kopieer




ਫ਼ਿਲਿੱਪੈ 4:6

Volg ons:

Advertensies


Advertensies