ਫ਼ਿਲਿੱਪੈ 4:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਜੋ ਕੁਝ ਤੁਸੀਂ ਸਿੱਖਿਆ ਅਤੇ ਮੰਨ ਲਿਆ ਅਤੇ ਸੁਣਿਆ ਅਤੇ ਮੇਰੇ ਵਿੱਚ ਡਿੱਠਾ ਉਹੀ ਕਰੋ ਤਾਂ ਸ਼ਾਂਤੀ ਦਾਤਾ ਪਰਮੇਸ਼ੁਰ ਤੁਹਾਡੇ ਅੰਗ-ਸੰਗ ਹੋਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)9 ਜੋ ਕੁਝ ਤੁਸਾਂ ਸਿੱਖਿਆ ਅਤੇ ਮੰਨ ਲਿਆ ਅਤੇ ਸੁਣਿਆ ਅਤੇ ਮੇਰੇ ਵਿੱਚ ਡਿੱਠਾ ਓਹੀਓ ਕਰੋ ਤਾਂ ਸ਼ਾਤੀ ਦਾਤਾ ਪਰਮੇਸ਼ੁਰ ਤੁਹਾਡੇ ਅੰਗ ਸੰਗ ਹੋਵੇਗਾ।। Sien die hoofstukਪਵਿੱਤਰ ਬਾਈਬਲ (Revised Common Language North American Edition)9 ਜੋ ਕੁਝ ਤੁਸੀਂ ਮੇਰੇ ਕੋਲੋਂ ਸਿੱਖਿਆ ਅਤੇ ਪ੍ਰਾਪਤ ਕੀਤਾ ਅਤੇ ਸੁਣਿਆ ਅਤੇ ਮੇਰੇ ਵਿੱਚ ਦੇਖਿਆ ਹੈ, ਉਹਨਾਂ ਦੀ ਵਰਤੋਂ ਆਪਣੇ ਜੀਵਨ ਵਿੱਚ ਕਰੋ ਅਤੇ ਸ਼ਾਂਤੀ ਦੇ ਪਰਮੇਸ਼ਰ ਤੁਹਾਡੇ ਨਾਲ ਹੋਣਗੇ । Sien die hoofstukਪੰਜਾਬੀ ਮੌਜੂਦਾ ਤਰਜਮਾ9 ਜੋ ਵੀ ਤੁਸੀਂ ਮੇਰੇ ਤੋਂ ਸਿੱਖਿਆ ਹੈ ਜਾਂ ਪ੍ਰਾਪਤ ਕੀਤਾ ਜਾਂ ਸੁਣਿਆ ਹੈ, ਜਾਂ ਮੇਰੇ ਵਿੱਚ ਵੇਖੀ ਹੈ, ਉਸਨੂੰ ਅਮਲ ਵਿੱਚ ਲਿਆਉ। ਅਤੇ ਸ਼ਾਂਤੀ ਦਾ ਪਰਮੇਸ਼ਵਰ ਤੁਹਾਡੇ ਨਾਲ ਹੋਵੇਗਾ। Sien die hoofstukPunjabi Standard Bible9 ਜੋ ਗੱਲਾਂ ਤੁਸੀਂ ਮੇਰੇ ਤੋਂ ਸਿੱਖੀਆਂ, ਸਵੀਕਾਰ ਕੀਤੀਆਂ, ਸੁਣੀਆਂ ਅਤੇ ਮੇਰੇ ਵਿੱਚ ਵੇਖੀਆਂ, ਉਹੀ ਕਰੋ। ਸ਼ਾਂਤੀ ਦਾ ਪਰਮੇਸ਼ਰ ਤੁਹਾਡੇ ਨਾਲ ਰਹੇਗਾ। Sien die hoofstukਪਵਿੱਤਰ ਬਾਈਬਲ9 ਉਹ ਗੱਲਾਂ ਕਰੋ ਜਿਹੜੀਆਂ ਤੁਸੀਂ ਮੈਥੋਂ ਸਿੱਖੀਆਂ ਅਤੇ ਪ੍ਰਾਪਤ ਕੀਤੀਆਂ ਹਨ। ਉਹ ਗੱਲਾਂ ਕਰੋ ਜੋ ਤੁਸੀਂ ਮੈਥੋਂ ਸੁਣੀਆਂ ਅਤੇ ਜੋ ਗੱਲਾਂ ਮੈਨੂੰ ਕਰਦਿਆਂ ਵੇਖਿਆ ਪਰਮੇਸ਼ੁਰ ਜਿਹੜਾ ਸ਼ਾਂਤੀ ਦਿੰਦਾ ਹੈ, ਤੁਹਾਡੇ ਨਾਲ ਹੋਵੇਗਾ। Sien die hoofstuk |