ਕਹਾਉਤਾਂ 13:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਮਨੁੱਖ ਆਪਣੇ ਮੂੰਹ ਦੇ ਫਲ ਤੋਂ ਭਲਿਆਈ ਨੂੰ ਪ੍ਰਾਪਤ ਕਰਦਾ ਹੈ, ਪਰੰਤੂ ਵਿਸ਼ਵਾਸਘਾਤੀ ਦਾ ਪੇਟ ਜ਼ੁਲਮ ਨਾਲ ਭਰਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)2 ਮਨੁੱਖ ਆਪਣੇ ਮੂੰਹ ਦੇ ਫਲ ਤੋਂ ਭਲਿਆਈ ਨੂੰ, ਪਰੰਤੂ ਛਲੀਏ ਦੀ ਜਾਨ ਜ਼ੁਲਮ ਨੂੰ ਖਾਵੇਗੀ। Sien die hoofstukਪਵਿੱਤਰ ਬਾਈਬਲ2 ਵਿਅਕਤੀ ਨੂੰ ਆਪਣੇ ਚੰਗੇ ਉਪਦੇਸ਼ ਲਈ ਚੰਗਾ ਇਨਾਮ ਮਿਲ ਸੱਕਦਾ ਹੈ ਪਰ ਇੱਕ ਕਪਟੀ ਵਿਅਕਤੀ ਹਮੇਸ਼ਾਂ ਹਿੰਸਾ ਹੀ ਪ੍ਰਾਪਤ ਕਰਦਾ ਹੈ। Sien die hoofstuk |