ਕਹਾਉਤਾਂ 17:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਸਿਆਣਾ ਸੇਵਕ ਸ਼ਰਮਿੰਦਾ ਕਰਨ ਵਾਲੇ ਪੁੱਤਰ ਉੱਤੇ ਹੁਕਮ ਚਲਾਵੇਗਾ, ਅਤੇ ਭਰਾਵਾਂ ਵਿੱਚ ਵੰਡ ਦਾ ਹਿੱਸਾ ਪਾਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)2 ਸਿਆਣਾ ਟਹਿਲੂਆ ਖੱਜਲ ਕਰਨ ਵਾਲੇ ਪੁੱਤ੍ਰ ਉੱਤੇ ਹੁਕਮ ਚਲਾਵੇਗਾ, ਅਤੇ ਭਰਾਵਾਂ ਵਿੱਚ ਵੰਡ ਦਾ ਹਿੱਸਾ ਪਾਵੇਗਾ। Sien die hoofstukਪਵਿੱਤਰ ਬਾਈਬਲ2 ਸੂਝਵਾਨ ਨੋਕਰ ਆਪਣੇ ਮਾਲਕ ਦੇ ਮੂਰਖ ਪੁੱਤਰ ਉੱਤੇ ਰਾਜ ਕਰੇਗਾ, ਜੋ ਸ਼ਰਮਸਾਰੀ ਲਿਆਉਂਦਾ ਹੈ। ਅਜਿਹਾ ਨੋਕਰ ਆਪਣੇ ਮਾਲਕ ਦੀ ਦੌਲਤ ਉਸ ਦੇ ਪੁੱਤਰ ਵਾਂਗ ਵਿਰਾਸਤ ਵਿੱਚ ਲੈ ਲਵੇਗਾ। Sien die hoofstuk |