ਕਹਾਉਤਾਂ 20:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਰਾਜੇ ਦਾ ਭੈਅ ਬੱਬਰ ਸ਼ੇਰ ਦੇ ਗੱਜਣ ਵਰਗਾ ਹੈ, ਜਿਹੜਾ ਉਹ ਨੂੰ ਗੁੱਸਾ ਚੜ੍ਹਾਉਂਦਾ ਹੈ ਉਹ ਆਪਣੀ ਹੀ ਜਾਨ ਦਾ ਵੈਰੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)2 ਪਾਤਸ਼ਾਹ ਦਾ ਭੈ ਬਬਰ ਸ਼ੇਰ ਦੇ ਗੱਜਣ ਵਰਗਾ ਹੈ, ਜਿਹੜਾ ਉਹ ਨੂੰ ਗੁੱਸਾ ਚੜਾਉਂਦਾ ਹੈ ਉਹ ਆਪਣੀ ਹੀ ਜਾਨ ਦਾ ਪਾਪ ਕਰਦਾ ਹੈ। Sien die hoofstukਪਵਿੱਤਰ ਬਾਈਬਲ2 ਰਾਜੇ ਦਾ ਗੁੱਸਾ ਬਬਰ ਸ਼ੇਰ ਵਰਗਾ ਹੈ। ਜੇ ਤੁਸੀਂ ਰਾਜੇ ਨੂੰ ਗੁੱਸੇ ਕਰ ਲਵੋਂਗੇ ਤਾਂ ਤੁਹਾਨੂੰ ਆਪਣੀ ਜਾਨ ਵੀ ਗੁਆਉਣੀ ਪੈ ਸੱਕਦੀ ਹੈ। Sien die hoofstuk |