Aanlyn Bybel

- Advertensies -




ਕਹਾਉਤਾਂ 24:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਕਿਉਂ ਜੋ ਉਨ੍ਹਾਂ ਦਾ ਮਨ ਅਨ੍ਹੇਰ ਕਰਨ ਵਿੱਚ ਲੱਗਾ ਰਹਿੰਦਾ ਹੈ, ਅਤੇ ਉਹਨਾਂ ਦੇ ਬੁੱਲ ਦੁਸ਼ਟਤਾ ਦੀਆਂ ਗੱਲਾਂ ਕਰਦੇ ਰਹਿੰਦੇ ਹਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

2 ਕਿਉਂ ਜੋ ਉਨ੍ਹਾਂ ਦਾ ਮਨ ਅਨ੍ਹੇਰ ਕਰਨ ਵਿੱਚ ਲੱਗਾ ਰਹਿੰਦਾ ਹੈ, ਅਤੇ ਓਹਨਾਂ ਦੇ ਬੁੱਲ੍ਹ ਸ਼ਰਾਰਤ ਦੀਆਂ ਗੱਲਾਂ ਕਰਦੇ ਰਹਿੰਦੇ ਹਨ।

Sien die hoofstuk Kopieer

ਪਵਿੱਤਰ ਬਾਈਬਲ

2 ਉਹ ਆਪਣੇ ਦਿਲਾਂ ਅੰਦਰ ਬਦੀ ਦੀਆਂ ਯੋਜਨਾਵਾਂ ਬਣਾਉਂਦੇ ਹਨ। ਉਹ ਸਿਰਫ਼ ਮੁਸੀਬਤਾਂ ਖੜੀਆਂ ਕਰਨ ਬਾਰੇ ਹੀ ਗੱਲਾਂ ਕਰਦੇ ਹਨ।

Sien die hoofstuk Kopieer




ਕਹਾਉਤਾਂ 24:2

Volg ons:

Advertensies


Advertensies