ਕਹਾਉਤਾਂ 25:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਪਰਮੇਸ਼ੁਰ ਦੀ ਮਹਿਮਾ ਗੱਲ ਨੂੰ ਗੁਪਤ ਰੱਖਣ ਵਿੱਚ ਹੈ, ਪਰ ਰਾਜਿਆਂ ਦੀ ਮਹਿਮਾ ਗੱਲ ਦੀ ਪੜਤਾਲ ਕਰਨ ਵਿੱਚ ਹੁੰਦੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)2 ਪਰਮੇਸ਼ੁਰ ਦੀ ਮਹਿਮਾ ਗੱਲ ਨੂੰ ਗੁਪਤ ਰੱਖਣ ਵਿੱਚ ਹੈ, ਪਰ ਪਾਤਸ਼ਾਹਾਂ ਦੀ ਮਹਿਮਾ ਗੱਲ ਦੀ ਪੜਤਾਲ ਕਰਨ ਵਿੱਚ ਹੁੰਦੀ ਹੈ। Sien die hoofstukਪਵਿੱਤਰ ਬਾਈਬਲ2 ਕੁਝ ਖਾਸ ਗੱਲਾਂ ਨੂੰ ਗੁਪਤ ਰੱਖਣਾ ਪਰਮੇਸ਼ੁਰ ਦਾ ਹੱਕ ਹੈ, ਪਰ ਰਾਜੇ ਦੀ ਮਹਿਮਾ ਇਨਾਂ ਗੱਲਾਂ ਦੀ ਛਾਣ-ਬੀਨ ਕਰਨ ਵਿੱਚ ਹੈ। Sien die hoofstuk |