ਕਹਾਉਤਾਂ 3:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਕਿਉਂ ਜੋ ਅਜਿਹਾ ਕਰਨ ਨਾਲ ਤੇਰੀ ਉਮਰ ਅਤੇ ਜੀਵਨ ਦੇ ਸਾਲਾਂ ਵਿੱਚ ਵਾਧਾ ਹੋਵੇਗਾ ਅਤੇ ਤੂੰ ਸ਼ਾਂਤੀ ਵਿੱਚ ਵੱਸੇਂਗਾ। Sien die hoofstukਪਵਿੱਤਰ ਬਾਈਬਲ O.V. Bible (BSI)2 ਕਿਉਂ ਜੋ ਓਹ ਉਮਰ ਦੀ ਲੰਬਾਈ, ਜੀਉਂਣ ਦੇ ਵਰ੍ਹੇ, ਅਤੇ ਸ਼ਾਂਤੀ ਤੇਰੇ ਲਈ ਵਧਾਉਣਗੇ। Sien die hoofstukਪਵਿੱਤਰ ਬਾਈਬਲ2 ਜਿਨ੍ਹਾਂ ਗੱਲਾਂ ਦੀ ਮੈਂ ਤੈਨੂੰ ਸਿੱਖਿਆ ਦਿੰਦਾ ਹਾਂ ਉਹ ਤੇਰੇ ਜੀਵਨ ਨੂੰ ਲੰਮਾ ਕਰਨਗੀਆਂ ਅਤੇ ਤੈਨੂੰ ਸ਼ਾਂਤੀ ਦੇਣਗੀਆਂ। Sien die hoofstuk |