ਕਹਾਉਤਾਂ 3:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਤੂੰ ਆਪਣੀ ਨਿਗਾਹ ਵਿੱਚ ਬੁੱਧਵਾਨ ਨਾ ਹੋ, ਯਹੋਵਾਹ ਦਾ ਭੈਅ ਰੱਖ ਅਤੇ ਬੁਰਿਆਈ ਤੋਂ ਦੂਰ ਰਹਿ। Sien die hoofstukਪਵਿੱਤਰ ਬਾਈਬਲ O.V. Bible (BSI)7 ਤੂੰ ਆਪਣੀ ਨਿਗਾਹ ਵਿੱਚ ਬੁੱਧਵਾਨ ਨਾ ਹੋ, ਯਹੋਵਾਹ ਦਾ ਭੈ ਰੱਖ ਅਤੇ ਬੁਰਿਆਈ ਤੋਂ ਲਾਂਭੇ ਰਹੁ। Sien die hoofstukਪਵਿੱਤਰ ਬਾਈਬਲ7 ਆਪਣੇ ਆਪ ਨੂੰ ਚਲਾਕ ਨਾ ਸਮਝੋ, ਪਰ ਯਹੋਵਾਹ ਪਾਸੋਂ ਡਰੋ ਅਤੇ ਬਦੀ ਤੋਂ ਦੂਰ ਰਹੋ। Sien die hoofstuk |