ਕਹਾਉਤਾਂ 5:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਕਿਉਂ ਜੋ ਪਰਾਈ ਔਰਤ ਦੇ ਬੁੱਲ੍ਹਾਂ ਤੋਂ ਸ਼ਹਿਦ ਟਪਕਦਾ ਹੈ ਅਤੇ ਉਹ ਦੀਆਂ ਗੱਲਾਂ ਤੇਲ ਨਾਲੋਂ ਵੀ ਚਿਕਨੀਆਂ ਹਨ, Sien die hoofstukਪਵਿੱਤਰ ਬਾਈਬਲ O.V. Bible (BSI)3 ਕਿਉਂ ਜੋ ਪਰਾਈ ਤੀਵੀਂ ਦੇ ਬੁੱਲ੍ਹਾਂ ਤੋਂ ਸ਼ਹਿਤ ਟਪਕਦਾ ਹੈ, ਅਤੇ ਉਹ ਦਾ ਮੂੰਹ ਤੇਲ ਨਾਲੋਂ ਵੀ ਚਿਕਣਾ ਹੈ, Sien die hoofstukਪਵਿੱਤਰ ਬਾਈਬਲ3 ਇੱਕ ਪਰਾਈ ਔਰਤ ਆਪਣੇ ਬੁਲ੍ਹਾਂ ਵਿੱਚੋਂ ਚੋਂਦੇ ਸ਼ਹਿਦ ਵਾਂਗ ਬਹੁਤ ਮਿੱਠਾ ਬੋਲਦੀ ਹੈ, ਉਸਦਾ ਮੂੰਹ ਤੇਲ ਨਾਲੋਂ ਵੀ ਚਿਕਨਾ ਹੈ। Sien die hoofstuk |