ਕਹਾਉਤਾਂ 7:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਤਾਂ ਜੋ ਉਹ ਤੈਨੂੰ ਪਰਾਈ ਔਰਤ ਤੋਂ ਬਚਾਈ ਰੱਖਣ, ਉਸ ਓਪਰੀ ਔਰਤ ਤੋਂ ਜਿਹੜੀ ਚਿਕਨੀਆਂ-ਚੋਪੜੀਆਂ ਗੱਲਾਂ ਕਰਦੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)5 ਤਾਂ ਜੋ ਓਹ ਤੈਨੂੰ ਪਰਾਈ ਤੀਵੀਂ ਤੋਂ ਬਚਾਈ ਰੱਖਣ, ਉਸ ਓਪਰੀ ਤੋਂ ਜਿਹੜੀ ਲੱਲੋ ਪੱਤੋਂ ਦੀਆਂ ਗੱਲਾਂ ਕਰਦੀ ਹੈ।। Sien die hoofstukਪਵਿੱਤਰ ਬਾਈਬਲ5 ਉਹ ਤੁਹਾਨੂੰ ਇੱਕ ਅਜਨਬੀ ਔਰਤ, ਇੱਕ ਪਰਾਈ ਔਰਤ ਤੋਂ ਬਚਾਵੇਗੀ ਜੋ ਮਿੱਠੀਆਂ ਗੱਲਾਂ ਕਰਦੀ ਹੈ। Sien die hoofstuk |