ਕਹਾਉਤਾਂ 9:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਉਹ ਨੇ ਰਾਤ ਦੇ ਭੋਜਨ ਦੇ ਲਈ ਆਪਣੇ ਪਸ਼ੂਆਂ ਨੂੰ ਕੱਟ ਕੇ ਤਿਆਰ ਕੀਤਾ, ਉਹ ਨੇ ਆਪਣੀ ਮੈ ਰਲਾ ਲਈ, ਉਹ ਨੇ ਆਪਣੀ ਮੇਜ਼ ਵੀ ਸਜਾ ਲਈ ਹੈ। Sien die hoofstukਪਵਿੱਤਰ ਬਾਈਬਲ O.V. Bible (BSI)2 ਉਹ ਨੇ ਆਪਣੇ ਪਸੂ ਕੱਟ ਲਏ, ਉਹ ਨੇ ਆਪਣੀ ਮੈ ਰਲਾ ਲਈ, ਉਹ ਨੇ ਆਪਣੀ ਮੇਜ਼ ਵੀ ਸਜ਼ਾ ਲਈ ਹੈ। Sien die hoofstukਪਵਿੱਤਰ ਬਾਈਬਲ2 ਉਸ ਨੇ ਆਪਣਾ ਮਾਸ ਤਿਆਰ ਕੀਤਾ, ਆਪਣੀ ਮੈਅ ਮਿਲਾਈ ਅਤੇ ਆਪਣਾ ਮੇਜ ਤਿਆਰ ਕੀਤਾ। Sien die hoofstuk |