ਜ਼ਬੂਰਾਂ ਦੀ ਪੋਥੀ 2:1 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਕੌਮਾਂ ਕਿਸ ਗੱਲ ਲਈ ਡੰਡ ਪਾਉਂਦੀਆਂ ਹਨ, ਅਤੇ ਦੇਸ਼-ਦੇਸ਼ ਦੇ ਲੋਕ ਕਿਉਂ ਵਿਅਰਥ ਸੋਚ ਸੋਚਦੇ ਹਨ? Sien die hoofstukਪਵਿੱਤਰ ਬਾਈਬਲ O.V. Bible (BSI)1 ਕੌਮਾਂ ਕਾਹਨੂੰ ਡੰਡ ਪਾਉਂਦੀਆਂ ਹਨ, ਅਤੇ ਉੱਮਤਾਂ ਵਿਅਰਥ ਸੋਚਾਂ ਕਿਉਂ ਕਰਦੀਆਂ ਹਨ? Sien die hoofstukਪਵਿੱਤਰ ਬਾਈਬਲ1 ਪਰਾਈਆਂ ਕੌਮਾਂ ਦੇ ਲੋਕ ਇੰਨੇ ਕ੍ਰੋਧ ਵਿੱਚ ਕਿਉਂ ਹਨ? ਉਹ ਐਸੀਆਂ ਯੋਜਨਾਵਾਂ ਕਿਉਂ ਬਣਾ ਰਹੇ ਹਨ ਜਿਹੜੀਆਂ ਵਿਅਰਥ ਹਨ? Sien die hoofstuk |