ਜ਼ਬੂਰਾਂ ਦੀ ਪੋਥੀ 2:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਤੂੰ ਲੋਹੇ ਦੇ ਡੰਡੇ ਨਾਲ ਉਹਨਾਂ ਨੂੰ ਭੰਨ ਸੁੱਟੇਂਗਾ, ਘੁਮਿਆਰ ਦੇ ਭਾਂਡੇ ਵਾਂਗੂੰ ਤੂੰ ਉਹਨਾਂ ਨੂੰ ਚਕਨਾ-ਚੂਰ ਕਰ ਦੇਵੇਂਗਾ। Sien die hoofstukਪਵਿੱਤਰ ਬਾਈਬਲ O.V. Bible (BSI)9 ਤੂੰ ਲੋਹੇ ਦੇ ਡੰਡੇ ਨਾਲ ਓਹਨਾਂ ਨੂੰ ਭੰਨ ਸੁੱਟੇਂਗਾ, ਘੁਮਿਆਰ ਦੇ ਭਾਂਡੇ ਵਾਂਙੁ ਤੂੰ ਓਹਨਾਂ ਨੂੰ ਚਕਨਾਚੂਰ ਕਰ ਦੇਵੇਂਗਾ।। Sien die hoofstukਪਵਿੱਤਰ ਬਾਈਬਲ9 ਉਨ੍ਹਾਂ ਕੌਮਾਂ ਨੂੰ ਤਬਾਹ ਕਰਨ ਯੋਗ ਹੋਵੇਂਗਾ, ਜਿਵੇਂ ਲੋਹੇ ਦਾ ਡੰਡਾ ਮਿੱਟੀ ਦੇ ਗਮਿਲਆਂ ਨੂੰ ਚਕਨਾਚੂਰ ਕਰਨ ਦੇ ਯੋਗ ਹੁੰਦਾ ਹੈ।” Sien die hoofstuk |