ਜ਼ਬੂਰਾਂ ਦੀ ਪੋਥੀ 4:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਪਰ ਇਹ ਜਾਣੋ ਕਿ ਯਹੋਵਾਹ ਨੇ ਪਵਿੱਤਰ ਜਨ ਨੂੰ ਆਪਣੇ ਲਈ ਵੱਖਰਾ ਕਰ ਰੱਖਿਆ ਹੈ। ਜਦੋਂ ਮੈਂ ਉਹ ਨੂੰ ਪੁਕਾਰਾਂ ਯਹੋਵਾਹ ਮੇਰੀ ਸੁਣੇਗਾ। Sien die hoofstukਪਵਿੱਤਰ ਬਾਈਬਲ O.V. Bible (BSI)3 ਪਰ ਏਹ ਜਾਣੋ ਭਈ ਯਹੋਵਾਹ ਨੇ ਸੰਤ ਜਨ ਨੂੰ ਆਪਣੇ ਲਈ ਵਖਰਾ ਕਰ ਰੱਖਿਆ ਹੈ। ਜਦੋਂ ਮੈਂ ਉਹ ਨੂੰ ਪੁਕਾਰਾਂ ਯਹੋਵਾਹ ਮੇਰੀ ਸੁਣੇਗਾ। Sien die hoofstukਪਵਿੱਤਰ ਬਾਈਬਲ3 ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ ਕਿ ਯਹੋਵਾਹ ਆਪਣੇ ਚੰਗੇ ਬੰਦਿਆਂ ਦੀ ਅਵਾਜ਼ ਨੂੰ ਸੁਣਦਾ ਹੈ। ਇਸੇ ਲਈ ਯਹੋਵਾਹ ਮੈਨੂੰ ਵੀ ਸੁਣਦਾ ਹੈ, ਜਦੋਂ ਵੀ ਮੈਂ ਉਸ ਨੂੰ ਪ੍ਰਾਰਥਨਾ ਕਰਦਾ ਹਾਂ। Sien die hoofstuk |