ਜ਼ਬੂਰਾਂ ਦੀ ਪੋਥੀ 4:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਕੰਬ ਜਾਓ ਅਤੇ ਪਾਪ ਨਾ ਕਰੋ, ਆਪਣਿਆਂ ਬਿਸਤਰਿਆਂ ਉੱਤੇ ਆਪਣੇ ਮਨਾਂ ਵਿੱਚ ਸੋਚੋ ਅਤੇ ਚੁੱਪ ਰਹੋ। ਸਲਹ। Sien die hoofstukਪਵਿੱਤਰ ਬਾਈਬਲ O.V. Bible (BSI)4 ਕੰਬ ਜਾਓ ਅਰ ਪਾਪ ਨਾ ਕਰੋ, ਆਪਣਿਆਂ ਬਿਸਤਰਿਆਂ ਉੱਤੇ ਆਪਣੇ ਮਨਾਂ ਵਿੱਚ ਸੋਚੋ ਅਤੇ ਚੁੱਪ ਰਹੋ।। ਸਲਹ।। Sien die hoofstukਪਵਿੱਤਰ ਬਾਈਬਲ4 ਜੇਕਰ ਕੋਈ ਚੀਜ਼ ਤੁਹਾਨੂੰ ਪਰੇਸ਼ਾਨ ਕਰਦੀ ਹੈ। ਜਦੋਂ ਤੁਸੀਂ ਗੁੱਸੇ ਹੁੰਦੇ ਹੋ, ਪਾਪ ਨਾ ਕਰੋ। ਜਦੋਂ ਤੁਸੀਂ ਆਪਣੇ ਬਿਸਤਰੇ ਤੇ ਲੇਟਦੇ ਹੋ ਇਨ੍ਹਾਂ ਗੱਲਾਂ ਬਾਰੇ ਸੋਚ ਵਿੱਚਾਰ ਕਰੋ ਅਤੇ ਫ਼ੇਰ ਨਿਸ਼ਚਿੰਤ ਹੋ ਜਾਉ। Sien die hoofstuk |