ਜ਼ਬੂਰਾਂ ਦੀ ਪੋਥੀ 5:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਕਿਉਂ ਜੋ ਉਹਨਾਂ ਦੇ ਮੂੰਹ ਵਿੱਚ ਕੋਈ ਸਚਿਆਈ ਨਹੀਂ, ਉਹਨਾਂ ਦਾ ਮਨ ਤਬਾਹੀ ਨਾਲ ਭਰਿਆ ਹੈ, ਉਹਨਾਂ ਦਾ ਸੰਘ ਖੁੱਲੀ ਹੋਈ ਕਬਰ ਹੈ, ਉਹ ਆਪਣੀਆਂ ਜੀਭਾਂ ਨਾਲ ਵਲ-ਛਲ ਕਰਦੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)9 ਕਿਉਂ ਜੋ ਓਹਨਾਂ ਦੇ ਮੂੰਹ ਵਿੱਚ ਕੋਈ ਪਕਿਆਈ ਨਹੀਂ, ਓਹਨਾਂ ਦਾ ਮਨ ਤਬਾਹੀ ਹੈ, ਓਹਨਾਂ ਦਾ ਸੰਘ ਖੁਲ੍ਹੀ ਹੋਈ ਕਬਰ ਹੈ, ਓਹ ਆਪਣੀਆਂ ਜੀਭਾਂ ਨਾਲ ਵਲ ਛਲ ਕਰਦੇ ਹਨ । Sien die hoofstukਪਵਿੱਤਰ ਬਾਈਬਲ9 ਉਹ ਲੋਕ ਸੱਚ ਨਹੀਂ ਆਖਦੇ। ਉਹ ਲੋਕ ਝੂਠੇ ਹਨ ਜਿਹੜੇ ਸੱਚ ਨੂੰ ਮਰੋੜਦੇ ਹਨ। ਉਨ੍ਹਾਂ ਦੇ ਮੂੰਹ ਖਾਲੀ ਕਬਰਾਂ ਵਰਗੇ ਹਨ। ਭਾਵੇਂ ਉਹ ਹੋਰਨਾਂ ਨੂੰ ਮਿੱਠੇ ਸ਼ਬਦ ਬੋਲਦੇ ਹਨ, ਉਹ ਸਿਰਫ਼ ਉਨ੍ਹਾਂ ਨੂੰ ਫ਼ਸਾਉਣ ਅਤੇ ਨੁਕਸਾਨ ਪਹੁੰਚਾਉਣ ਦੀਆਂ ਹੀ ਵਿਉਂਤਾ ਬਣਾਉਂਦੇ ਹਨ। Sien die hoofstuk |