ਜ਼ਬੂਰਾਂ ਦੀ ਪੋਥੀ 7:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਦੁਸ਼ਟਾਂ ਦੀ ਬਦੀ ਮੁੱਕ ਜਾਵੇ ਪਰ ਤੂੰ ਧਰਮੀ ਨੂੰ ਦ੍ਰਿੜ੍ਹ ਕਰ, ਹੇ ਧਰਮੀ ਪਰਮੇਸ਼ੁਰ, ਜੋ ਦਿਲਾਂ ਅਤੇ ਗੁਰਦਿਆਂ ਨੂੰ ਜਾਚਦਾ ਹੈਂ। Sien die hoofstukਪਵਿੱਤਰ ਬਾਈਬਲ O.V. Bible (BSI)9 ਦੁਸ਼ਟਾਂ ਦੀ ਬਦੀ ਮੁੱਕ ਜਾਵੇ ਪਰ ਤੂੰ ਧਰਮੀ ਨੂੰ ਦ੍ਰਿੜ੍ਹ ਕਰ, ਹੇ ਧਰਮੀ ਪਰਮੇਸ਼ੁਰ, ਜੋ ਦਿਲਾਂ ਅਰ ਗੁਰਦਿਆਂ ਨੂੰ ਜਾਂਚਦਾ ਹੈਂ।। Sien die hoofstukਪਵਿੱਤਰ ਬਾਈਬਲ9 ਮੰਦੇ ਲੋਕਾਂ ਨੂੰ ਸਜ਼ਾ ਦਿਉ, ਅਤੇ ਚੰਗੇ ਲੋਕਾਂ ਦੇ ਸਹਾਇਕ ਬਣੋ। ਹੇ ਪਰਮੇਸ਼ੁਰ, ਤੁਸੀਂ ਚੰਗੇ ਹੋ, ਤੁਸੀਂ ਲੋਕਾਂ ਦੇ ਅੰਦਰਲੇ ਪਨ ਨੂੰ ਵੇਖ ਸੱਕਦੇ ਹੋ। Sien die hoofstuk |