ਜ਼ਬੂਰਾਂ ਦੀ ਪੋਥੀ 8:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਤੂੰ ਆਪਣਿਆਂ ਵਿਰੋਧੀਆਂ ਦੇ ਕਾਰਨ ਨਿਆਣਿਆਂ ਅਤੇ ਦੁੱਧ ਚੁੰਘਣ ਵਾਲਿਆਂ ਦੇ ਮੂੰਹੋਂ ਉਸਤਤ ਕਰਵਾਈ, ਤਾਂ ਜੋ ਵੈਰੀ ਅਤੇ ਬਦਲਾ ਲੈਣ ਵਾਲੇ ਨੂੰ ਚੁੱਪ ਕਰਾ ਦੇਵੇ Sien die hoofstukਪਵਿੱਤਰ ਬਾਈਬਲ O.V. Bible (BSI)2 ਤੈਂ ਆਪਣਿਆਂ ਵਿਰੋਧੀਆਂ ਦੇ ਕਾਰਨ ਨਿਆਣਿਆਂ ਅਤੇ ਦੁੱਧ ਚੁੱਘਣ ਵਾਲਿਆਂ ਦੇ ਮੂੰਹ ਤੋਂ ਬਲ ਨੂੰ ਪੱਕਾ ਕੀਤਾ, ਭਈ ਵੈਰੀ ਅਤੇ ਬਦਲਾ ਲੈਣ ਵਾਲੇ ਨੂੰ ਚੁੱਪ ਕਰਾ ਦੇਵੇਂ।। Sien die hoofstukਪਵਿੱਤਰ ਬਾਈਬਲ2 ਬੱਚੇ ਤੇ ਨਿਆਣੇ ਤੇਰੀਆਂ ਉਸਤਤਾਂ ਦੇ ਗੀਤ ਗਾਉਂਦੇ ਹਨ। ਤੂੰ ਉਨ੍ਹਾਂ ਨੂੰ ਇਹ ਗੀਤ ਆਪਣੇ ਸਾਰੇ ਦੁਸ਼ਮਣਾਂ ਦੇ ਮੂੰਹ ਬੰਦ ਕਰਨ ਲਈ ਦਿੱਤੇ ਹਨ। Sien die hoofstuk |