ਜ਼ਬੂਰਾਂ ਦੀ ਪੋਥੀ 9:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਤੂੰ ਪਰਾਈਆਂ ਕੌਮਾਂ ਨੂੰ ਝਿੜਕਿਆ ਹੈ, ਤੂੰ ਦੁਸ਼ਟਾਂ ਦਾ ਨਾਸ ਕੀਤਾ ਹੈ, ਤੂੰ ਸਦੀਪਕ ਕਾਲ ਲਈ ਉਨ੍ਹਾਂ ਦਾ ਨਾਮ ਮਿਟਾ ਦਿੱਤਾ। Sien die hoofstukਪਵਿੱਤਰ ਬਾਈਬਲ O.V. Bible (BSI)5 ਤੈਂ ਪਰਾਈਆਂ ਕੌਮਾਂ ਨੂੰ ਝਿੜਕਿਆ ਹੈ, ਤੈਂ ਦੁਸਟਾਂ ਦਾ ਨਾਸ ਕੀਤਾ ਹੈ, ਤੈਂ ਸਦੀਪ ਕਾਲ ਲਈ ਉਨ੍ਹਾਂ ਦਾ ਨਾਉਂ ਮੇਟ ਦਿੱਤਾ। Sien die hoofstukਪਵਿੱਤਰ ਬਾਈਬਲ5 ਤੁਸਾਂ ਉਨ੍ਹਾਂ ਹੋਰ ਲੋਕਾਂ ਦੀ ਨਿੰਦਿਆ ਕੀਤੀ, ਯਹੋਵਾਹ ਤੁਸਾਂ ਉਨ੍ਹਾਂ ਮੰਦਿਆਂ ਲੋਕਾਂ ਨੂੰ ਖਤਮ ਕਰ ਦਿੱਤਾ ਹੈ। ਤੁਸਾਂ ਹਮੇਸ਼ਾ ਲਈ ਉਨ੍ਹਾਂ ਦਾ ਨਾਮ ਉਨ੍ਹਾਂ ਲੋਕਾਂ ਦੀ ਸੂਚੀ ਵਿੱਚੋਂ ਮਿਟਾ ਦਿੱਤਾ ਜਿਹੜੇ ਜਿਉਂਦੇ ਜਾਗਦੇ ਹਨ। Sien die hoofstuk |