Aanlyn Bybel

- Advertensies -




੧ ਇਤਿਹਾਸ 1:32 - ਪਵਿੱਤਰ ਬਾਈਬਲ

32 ਕਤੂਰਾਹ ਅਬਰਾਹਾਮ ਦੀ ਦਾਸੀ ਸੀ। ਉਸ ਨੇ ਜਿਮਰਾਨ, ਯਾਕਸਾਨ, ਮਦਾਨ ਮਿਦਯਾਨ, ਯਿਸ਼ਬਾਕ ਤੇ ਸ਼ੁਆਹ ਨੂੰ ਜੰਮਿਆ। ਅਤੇ ਯਾਕਸ਼ਾਨ ਦੇ ਪੁੱਤਰ ਸਬਾ ਅਤੇ ਦਦਾਨ ਸਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

32 ਅਬਰਾਹਾਮ ਦੀ ਸੁਰੀਤ ਕਤੂਰਾਹ ਦੇ ਪੁੱਤ੍ਰ – ਉਸ ਨੇ ਜਿਮਰਾਨ ਤੇ ਯਾਕਸਾਨ ਤੇ ਮਦਾਨ ਤੇ ਮਿਦਯਾਨ ਤੇ ਯਿਸ਼ਬਾਕ ਤੇ ਸ਼ੁਆਹ ਜਣੇ ਅਤੇ ਯਾਕਸ਼ਾਨ ਦੇ ਪੁੱਤ੍ਰ, - ਸ਼ਬਾ ਤੇ ਦਦਾਨ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

32 ਅਬਰਾਹਾਮ ਦੀ ਦਾਸੀ ਕਤੂਰਾਹ ਦੇ ਪੁੱਤਰ ਜਿਹਨਾਂ ਨੂੰ ਉਸ ਨੇ ਅਬਰਾਹਾਮ ਦੇ ਲਈ ਜਨਮ ਦਿੱਤਾ: ਜਿਮਰਾਨ, ਯਾਕਸਾਨ, ਮਦਾਨ, ਮਿਦਯਾਨ, ਯਿਸ਼ਬਾਕ ਅਤੇ ਸ਼ੁਆਹ। ਯਾਕਸਾਨ ਦੇ ਪੁੱਤਰ: ਸ਼ਬਾ ਅਤੇ ਦਦਾਨ।

Sien die hoofstuk Kopieer




੧ ਇਤਿਹਾਸ 1:32

Volg ons:

Advertensies


Advertensies