੧ ਇਤਿਹਾਸ 1:46 - ਪਵਿੱਤਰ ਬਾਈਬਲ46 ਜਦੋਂ ਹੂਸ਼ਾਮ ਦੀ ਮੌਤ ਹੋਈ, ਬਦਦ ਦਾ ਪੁੱਤਰ ਹਦਦ ਨਵਾਂ ਪਾਤਸ਼ਾਹ ਬਣਿਆ। ਹਦਦ ਨੇ ਮਿਦਯਾਨ ਨੂੰ ਮੋਆਬ ਦੇ ਦੇਸ਼ ਵਿੱਚ ਹਰਾ ਦਿੱਤਾ। ਹਦਦ ਦੇ ਸ਼ਹਿਰ ਦਾ ਨਾਂ ਅਵਿਥ ਸੀ। Sien die hoofstukਪਵਿੱਤਰ ਬਾਈਬਲ O.V. Bible (BSI)46 ਜਦ ਹੂਸ਼ਾਮ ਮਰ ਗਿਆ ਤਦ ਬਦਦ ਦਾ ਪੁੱਤ੍ਰ ਹਦਦ ਜਿਹ ਨੇ ਮਿਦਯਾਨ ਨੂੰ ਮੋਆਬ ਦੇ ਖੇਤ ਵਿੱਚ ਮਾਰਿਆ ਸੀ ਰਾਜ ਕਰਦਾ ਸੀ ਅਤੇ ਉਹ ਦੇ ਸ਼ਹਿਰ ਦਾ ਨਾਉਂ ਅਵਿਥ ਸੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ46 ਜਦੋਂ ਹੂਸ਼ਾਮ ਮਰ ਗਿਆ, ਤਾਂ ਉਸ ਦੇ ਸਥਾਨ ਤੇ ਬਦਦ ਦਾ ਪੁੱਤਰ ਹਦਦ, ਜਿਸ ਨੇ ਮੋਆਬ ਦੇ ਮੈਦਾਨ ਵਿੱਚ ਮਿਦਯਾਨੀਆਂ ਨੂੰ ਮਾਰਿਆ ਸੀ, ਰਾਜ ਕਰਨ ਲੱਗਾ ਅਤੇ ਉਸ ਦੇ ਨਗਰ ਦਾ ਨਾਮ ਅਵੀਤ ਸੀ। Sien die hoofstuk |