੧ ਇਤਿਹਾਸ 1:47 - ਪਵਿੱਤਰ ਬਾਈਬਲ47 ਜਦ ਹਦਦ ਮਰ ਗਿਆ ਤਾਂ ਸਮਲਾਹ ਨਵਾਂ ਪਾਤਸ਼ਾਹ ਬਣਿਆ ਜੋ ਕਿ ਮਸਰੇਕਾਹ ਤੋਂ ਸੀ। Sien die hoofstukਪਵਿੱਤਰ ਬਾਈਬਲ O.V. Bible (BSI)47 ਜਦ ਹਦਦ ਮਰ ਗਿਆ ਤਦ ਸਮਲਾਹ ਜਿਹੜਾ ਮਸਰੇਕਾਹ ਤੋਂ ਸੀ ਉਹ ਦੇ ਥਾਂ ਰਾਜ ਕਰਦਾ ਸੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ47 ਜਦੋਂ ਹਦਦ ਮਰ ਗਿਆ, ਤਾਂ ਸਮਲਾਹ ਜਿਹੜਾ ਮਸਰੇਕਾਹ ਤੋਂ ਸੀ, ਉਹ ਦੇ ਥਾਂ ਰਾਜ ਕਰਨ ਲੱਗਾ। Sien die hoofstuk |