Aanlyn Bybel

- Advertensies -




੧ ਇਤਿਹਾਸ 29:1 - ਪਵਿੱਤਰ ਬਾਈਬਲ

1 ਸਾਰੇ ਇਸਰਾਏਲ ਦੇ ਲੋਕ ਜੋ ਇਕੱਠੇ ਹੋਏ ਸਨ ਦਾਊਦ ਪਾਤਸ਼ਾਹ ਨੇ ਉਨ੍ਹਾਂ ਦੇ ਸਾਰੇ ਇਕੱਠ ਨੂੰ ਕਿਹਾ, “ਪਰਮੇਸ਼ੁਰ ਨੇ ਮੇਰੇ ਪੁੱਤਰ ਸੁਲੇਮਾਨ ਨੂੰ ਚੁਣਿਆ ਹੈ। ਸੁਲੇਮਾਨ ਅਜੇ ਮਸੂਮ ਅਤੇ ਨਾ-ਤਜ਼ਰਬੇਕਾਰ ਹੈ ਅਤੇ ਇਹ ਕੰਮ ਬਹੁਤ ਮਹੱਤਵਪੂਰਣ ਹੈ ਅਤੇ ਉਹ ਸਭ ਕਾਸੇ ਬਾਰੇ ਨਹੀਂ ਜਾਣਦਾ ਜਿਸ ਦੀ ਇਸ ਨੂੰ ਕਰਨ ਲਈ ਜ਼ਰੂਰਤ ਹੈ। ਇਹ ਕੋਈ ਆਮ ਆਦਮੀ ਦਾ ਘਰ ਨਹੀਂ ਸਗੋਂ ਇਹ ਘਰ ਯਹੋਵਾਹ ਪਰਮੇਸ਼ੁਰ ਲਈ ਬਣਾਇਆ ਜਾਣਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

1 ਦਾਊਦ ਪਾਤਸ਼ਾਹ ਨੇ ਸਾਰੀ ਸਭਾ ਨੂੰ ਆਖਿਆ, ਮੇਰਾ ਪੁੱਤ੍ਰ ਸੁਲੇਮਾਨ ਜੋ ਇਕੱਲਾ ਪਰਮੇਸ਼ੁਰ ਨੇ ਚੁਣ ਲਿਆ ਹੈ ਅਜੇ ਬਾਲਕ ਅਤੇ ਮਸੂਮ ਹੈ, ਅਰ ਕੰਮ ਬਹੁਤ ਵੱਡਾ ਹੈ ਕਿਉਂ ਜੋ ਉਹ ਭਵਨ ਮਨੁੱਖ ਦੇ ਲਈ ਨਹੀਂ ਸਗੋਂ ਯਹੋਵਾਹ ਪਰਮੇਸ਼ੁਰ ਦੇ ਲਈ ਹੋਵੇਗਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਦਾਊਦ ਪਾਤਸ਼ਾਹ ਨੇ ਸਾਰੀ ਸਭਾ ਨੂੰ ਆਖਿਆ, ਮੇਰਾ ਪੁੱਤਰ ਸੁਲੇਮਾਨ ਜੋ ਇਕੱਲਾ ਪਰਮੇਸ਼ੁਰ ਨੇ ਚੁਣ ਲਿਆ ਹੈ, ਉਹ ਬਾਲਕ ਅਤੇ ਮਾਸੂਮ ਹੈ, ਪਰ ਕੰਮ ਬਹੁਤ ਵੱਡਾ ਹੈ ਕਿਉਂ ਜੋ ਉਹ ਭਵਨ ਮਨੁੱਖ ਦੇ ਲਈ ਨਹੀਂ ਸਗੋਂ ਯਹੋਵਾਹ ਪਰਮੇਸ਼ੁਰ ਦੇ ਲਈ ਹੋਵੇਗਾ।

Sien die hoofstuk Kopieer




੧ ਇਤਿਹਾਸ 29:1

Volg ons:

Advertensies


Advertensies