੧ ਇਤਿਹਾਸ 29:11 - ਪਵਿੱਤਰ ਬਾਈਬਲ11 ਹੇ ਯਹੋਵਾਹ, ਪਰਮੇਸ਼ੁਰ, ਮਹਾਨਤਾ, ਸ਼ਕਤੀ, ਪਰਤਾਪ, ਜਿੱਤ ਅਤੇ ਆਦਰ ਤੇਰੇ ਹੀ ਹਨ! ਕਿਉਂ ਕਿ ਧਰਤੀ ਅਤੇ ਆਕਾਸ਼ ਵਿੱਚਲਾ ਸਭ ਕੁਝ ਤੇਰਾ, ਇੱਕਲੇ ਦਾ ਹੀ ਹੈ: ਹੇ ਯਹੋਵਾਹ! ਇਹ ਰਾਜ ਤੇਰਾ ਹੈ ਤੂੰ ਹੀ ਹਰ ਸ਼ੈਅ ਦਾ ਸਰਤਾਜ ਹੈਂ। Sien die hoofstukਪਵਿੱਤਰ ਬਾਈਬਲ O.V. Bible (BSI)11 ਹੇ ਯਹੋਵਾਹ, ਵਡਿਆਈ ਅਤੇ ਸ਼ਕਤੀ ਅਤੇ ਪ੍ਰਤਾਪ ਅਤੇ ਫਤਹ ਅਤੇ ਮਹਿਮਾ ਤੇਰੀ ਹੀ ਹੈ ਕਿਉਂ ਜੋ ਸੱਭੋ ਕੁਝ ਜਿਹੜਾ ਅਕਾਸ਼ ਅਤੇ ਧਰਤੀ ਦੇ ਵਿੱਚ ਹੈ ਤੇਰਾ ਹੀ ਹੈ। ਹੇ ਯਹੋਵਾਹ, ਰਾਜ ਤੇਰਾ ਹੀ ਹੈ, ਤੂੰ ਸਭਨਾਂ ਦੇ ਸਿਰ ਉੱਤੇ ਅੱਤ ਉੱਚੇ ਤੋਂ ਉੱਚਾ ਹੈਂ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਹੇ ਯਹੋਵਾਹ, ਵਡਿਆਈ, ਸ਼ਕਤੀ, ਪਰਤਾਪ, ਫ਼ਤਹ ਅਤੇ ਮਹਿਮਾ ਤੇਰੀ ਹੀ ਹੈ, ਕਿਉਂ ਜੋ ਸੱਭੋ ਕੁਝ ਜਿਹੜਾ ਅਕਾਸ਼ ਅਤੇ ਧਰਤੀ ਦੇ ਵਿੱਚ ਹੈ ਤੇਰਾ ਹੀ ਹੈ। ਹੇ ਯਹੋਵਾਹ, ਰਾਜ ਤੇਰਾ ਹੀ ਹੈ, ਤੂੰ ਸਭਨਾਂ ਦੇ ਸਿਰ ਉੱਤੇ ਅੱਤ ਉੱਚੇ ਤੋਂ ਉੱਚਾ ਹੈਂ। Sien die hoofstuk |