੧ ਇਤਿਹਾਸ 29:12 - ਪਵਿੱਤਰ ਬਾਈਬਲ12 ਅਮੀਰੀ ਅਤੇ ਆਦਰ ਤੈਥੋਂ ਆਉਂਦਾ ਹੈ। ਤੂੰ ਹਰ ਜਗ੍ਹਾ ਰਾਜ ਕਰਦਾ। ਸ਼ਕਤੀ ਅਤੇ ਜ਼ੋਰ ਸਭ ਤੇਰੇ ਹੱਥੀਂ ਹੈ। ਕਿਸੇ ਨੂੰ ਓੁੱਚਾ ਕਰਨਾ ਜਾਂ ਵਡਿਆਉਣਾ ਤੇਰੇ ਹੀ ਹੱਥ ਹੈ! Sien die hoofstukਪਵਿੱਤਰ ਬਾਈਬਲ O.V. Bible (BSI)12 ਅਰ ਧਨ, ਮਾਯਾ, ਨਾਲੇ ਪਤ ਤੇਰੀ ਵੱਲੋਂ ਹੀ ਆਉਂਦੀਆਂ ਹਨ ਅਰ ਤੂੰ ਸਭਨਾਂ ਦੇ ਸਿਰ ਉੱਤੇ ਰਾਜ ਕਰਦਾ ਹੈਂ, ਅਤੇ ਤੇਰੇ ਹੱਥ ਵਿੱਚ ਸ਼ਕਤੀ ਅਤੇ ਬਲ ਹਨ, ਅਰ ਤੇਰੇ ਅਧੀਨ ਹੈ ਜੋ ਵਡਿਆਈ ਅਤੇ ਬਲ ਸਭਨਾਂ ਨੂੰ ਬਖ਼ਸ਼ੇਂ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਧਨ, ਮਾਯਾ ਅਤੇ ਪਤ ਤੇਰੀ ਵੱਲੋਂ ਹੀ ਆਉਂਦੀਆਂ ਹਨ ਅਤੇ ਤੂੰ ਸਾਰਿਆਂ ਦੇ ਸਿਰ ਉੱਤੇ ਰਾਜ ਕਰਦਾ ਹੈਂ, ਅਤੇ ਤੇਰੇ ਹੱਥ ਵਿੱਚ ਸ਼ਕਤੀ ਅਤੇ ਬਲ ਹਨ, ਅਤੇ ਤੇਰੇ ਅਧੀਨ ਹੈ ਜੋ ਵਡਿਆਈ ਅਤੇ ਬਲ ਸਾਰਿਆਂ ਨੂੰ ਬਖ਼ਸ਼ੇਂ Sien die hoofstuk |