Aanlyn Bybel

- Advertensies -




੧ ਇਤਿਹਾਸ 29:14 - ਪਵਿੱਤਰ ਬਾਈਬਲ

14 ਸੱਚਮੁੱਚ, ਇਹ ਸਭ ਸੁਗਾਤਾਂ ਮੇਰੇ ਜਾਂ ਮੇਰੇ ਲੋਕਾਂ ਦੁਆਰਾ ਨਹੀਂ ਦਿੱਤੀਆਂ ਗਈਆਂ ਸਨ। ਇਹ ਤਾਂ ਤੇਰੀਆਂ ਦਾਤਾਂ ਤੈਨੂੰ ਹੀ ਸੌਂਪੀਆਂ ਹਨ ਜਿਨ੍ਹਾਂ ਨੂੰ ਦੇਣ ਵਾਲਾ ਵੀ ਤੂੰ ਹੀ ਹੈਂ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

14 ਪਰ ਮੈਂ ਕੌਣ, ਅਰ ਮੇਰੀ ਪਰਜਾ ਕੌਣ, ਜੋ ਅਸੀਂ ਇਸ ਪ੍ਰਕਾਰ ਮਨ ਦੇ ਪ੍ਰੇਮ ਨਾਲ ਭੇਟਾਂ ਚੜ੍ਹਾਉਣ ਦੀ ਸ਼ਕਤੀ ਰੱਖੀਏ? ਕਿਉਂ ਜੋ ਸਾਰੀਆਂ ਵਸਤਾਂ ਤੇਰੀ ਵੱਲੋਂ ਆਉਂਦੀਆਂ ਹਨ ਅਰ ਤੇਰੇ ਹੱਥ ਦੀ ਦਾਤ ਤੋਂ ਅਸਾਂ ਤੈਨੂੰ ਦਿੱਤਾ ਹੈ!

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਪਰ ਮੈਂ ਕੌਣ ਅਤੇ ਮੇਰੀ ਪਰਜਾ ਕੌਣ, ਜੋ ਅਸੀਂ ਇਸ ਪ੍ਰਕਾਰ ਮਨ ਦੇ ਪ੍ਰੇਮ ਨਾਲ ਭੇਟਾਂ ਚੜ੍ਹਾਉਣ ਦੀ ਸ਼ਕਤੀ ਰੱਖੀਏ? ਕਿਉਂ ਜੋ ਸਾਰੀਆਂ ਵਸਤਾਂ ਤੇਰੀ ਵੱਲੋਂ ਹੀ ਆਉਂਦੀਆਂ ਹਨ ਅਤੇ ਤੇਰੇ ਹੱਥ ਦੀ ਦਾਤ ਤੋਂ ਅਸੀਂ ਤੈਨੂੰ ਦਿੱਤਾ ਹੈ!

Sien die hoofstuk Kopieer




੧ ਇਤਿਹਾਸ 29:14

Volg ons:

Advertensies


Advertensies