Aanlyn Bybel

- Advertensies -




੧ ਇਤਿਹਾਸ 29:15 - ਪਵਿੱਤਰ ਬਾਈਬਲ

15 ਅਸੀਂ ਤਾਂ ਆਪਣੇ ਪੁਰਖਿਆਂ ਵਾਂਗ ਪਰਦੇਸੀ ਅਤੇ ਅਜਨਬੀ ਇਸ ਧਰਤੀ ਤੇ ਆਏ ਹਾਂ ਜਿਨ੍ਹਾਂ ਦੀ ਹੋਂਦ ਧਰਤੀ ਤੇ ਛਾਯਾ ਦੇ ਤੁੱਲ ਹੈ। ਜਿਸ ਨੂੰ ਅਸੀਂ ਫੜ ਕੇ ਨਹੀਂ ਰੱਖ ਸੱਕਦੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

15 ਅਸੀਂ ਤਾਂ ਆਪਣੇ ਵੱਡ ਵਡੇਰਿਆਂ ਦੀ ਨਿਆਈਂ ਤੇਰੇ ਅੱਗੇ ਓਪਰੇ ਅਤੇ ਰਾਹੀ ਹਾਂ, ਧਰਤੀ ਉੱਤੇ ਸਾਡੀਆਂ ਦਿਹਾੜੀਆਂ ਛਾਉਂ ਵਾਂਙੁ ਹਨ, ਅਤੇ ਕੁਝ ਠਿਕਾਣਾ ਹੈ ਨਹੀਂ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਅਸੀਂ ਤਾਂ ਆਪਣੇ ਪੁਰਖਿਆਂ ਵਾਂਗੂੰ ਤੇਰੇ ਅੱਗੇ ਓਪਰੇ ਅਤੇ ਰਾਹੀ ਹਾਂ, ਧਰਤੀ ਉੱਤੇ ਸਾਡੇ ਦਿਨ ਛਾਂ ਵਾਂਗੂੰ ਹਨ ਅਤੇ ਕੁਝ ਠਿਕਾਣਾ ਹੈ ਨਹੀਂ।

Sien die hoofstuk Kopieer




੧ ਇਤਿਹਾਸ 29:15

Volg ons:

Advertensies


Advertensies