੧ ਇਤਿਹਾਸ 29:16 - ਪਵਿੱਤਰ ਬਾਈਬਲ16 ਹੇ ਯਹੋਵਾਹ ਸਾਡੇ ਪਰਮੇਸ਼ੁਰ ਅਸੀਂ ਇਹ ਸਭ ਵਸਤਾਂ ਤੇਰੇ ਮੰਦਰ ਲਈ ਇਕੱਠੀਆਂ ਕੀਤੀਆਂ। ਅਸੀਂ ਇਹ ਸਭ ਤੇਰੇ ਪਵਿੱਤਰ ਨਾਮ ਦਾ ਆਦਰ ਕਰਨ ਲਈ ਮੰਦਰ ਨੂੰ ਉਸਾਰਣ ਲਈ ਇੱਕਤ੍ਰ ਕੀਤਾ ਹੈ। ਪਰ ਅਸਲ ’ਚ ਇਹ ਸਭ ਤੇਰਾ ਖਜ਼ਾਨਾ ਹੈ ਤੇ ਤੂੰ ਹੀ ਦੇਵਣਹਾਰ ਹੈਂ। Sien die hoofstukਪਵਿੱਤਰ ਬਾਈਬਲ O.V. Bible (BSI)16 ਹੇ ਯਹੋਵਾਹ ਸਾਡੇ ਪਰਮੇਸ਼ੁਰ, ਏਹ ਸਭ ਜ਼ਖੀਰਾ ਜਿਹੜਾ ਅਸਾਂ ਇਕੱਠਾ ਕੀਤਾ ਹੈ, ਕਿ ਤੇਰੇ ਪਵਿੱਤ੍ਰ ਨਾਮ ਦੇ ਲਈ ਇੱਕ ਭਵਨ ਬਣਾਈਏ ਤੇਰੇ ਹੀ ਹੱਥੋਂ ਆਇਆ ਹੈ ਅਰ ਸਭ ਤੇਰਾ ਹੀ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਹੇ ਯਹੋਵਾਹ ਸਾਡੇ ਪਰਮੇਸ਼ੁਰ, ਇਹ ਸਭ ਭੰਡਾਰ ਜਿਹੜਾ ਅਸੀਂ ਇਕੱਠਾ ਕੀਤਾ ਹੈ, ਕਿ ਤੇਰੇ ਪਵਿੱਤਰ ਨਾਮ ਦੇ ਲਈ ਇੱਕ ਭਵਨ ਬਣਾਈਏ ਤੇਰੇ ਹੀ ਹੱਥੋਂ ਆਇਆ ਹੈ ਅਤੇ ਸਭ ਤੇਰਾ ਹੀ ਹੈ। Sien die hoofstuk |