੧ ਇਤਿਹਾਸ 29:19 - ਪਵਿੱਤਰ ਬਾਈਬਲ19 ਮੇਰੇ ਪੁੱਤਰ ਸੁਲੇਮਾਨ ਨੂੰ ਆਪਣੇ ਨਾਲ ਵਫ਼ਾਦਾਰ ਬਣਾਵੀ, ਤਾਂ ਜੋ ਉਹ ਤੇਰੇ ਹੁਕਮਾਂ ਬਿਧੀਆਂ ਅਤੇ ਬਿਵਸਥਾ ਦਾ ਪਾਲਣ ਕਰੇ। ਉਸ ਨੂੰ ਇਹ ਸਾਰੇ ਕਾਰਜ ਸੰਪੂਰਨ ਕਰਨ ‘ਚ ਅਤੇ ਇਸ ਸ਼ਹਿਰ ਨੂੰ ਰਾਜਧਾਨੀ ਵਜੋਂ ਮੇਰੇ ਨਕਸ਼ੇ ਮੁਤਾਬਕ ਉਸਾਰਨ ’ਚ ਮਦਦ ਕਰੀਂ।” Sien die hoofstukਪਵਿੱਤਰ ਬਾਈਬਲ O.V. Bible (BSI)19 ਅਤੇ ਮੇਰੇ ਪੁੱਤ੍ਰ ਸੁਲੇਮਾਨ ਨੂੰ ਸੱਚਾ ਮਨ ਬਖ਼ਸ਼ ਜੋ ਤੇਰੀਆਂ ਆਗਿਆਂ ਅਤੇ ਸਾਖੀਆਂ ਬਿਧੀਆਂ ਦੀ ਪਾਲਨਾ ਕਰੇ ਅਤੇ ਇਨ੍ਹਾਂ ਸਭਨਾਂ ਦੇ ਅਨੁਸਾਰ ਵਰਤੇ ਅਤੇ ਉੱਸ ਭਵਨ ਨੂੰ ਉਸਾਰੇ, ਜਿਹ ਦੇ ਲਈ ਮੈਂ ਤਿਆਰੀ ਕੀਤੀ ਹੈ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਅਤੇ ਮੇਰੇ ਪੁੱਤਰ ਸੁਲੇਮਾਨ ਨੂੰ ਸੱਚਾ ਮਨ ਬਖਸ਼ ਤਾਂ ਜੋ ਉਹ ਤੇਰਿਆਂ ਹੁਕਮਾਂ ਅਤੇ ਸਾਖੀਆਂ ਬਿਧੀਆਂ ਦੀ ਪਾਲਨਾ ਕਰੇ ਅਤੇ ਇੰਨ੍ਹਾਂ ਸਭਨਾਂ ਦੇ ਅਨੁਸਾਰ ਚੱਲੇ ਅਤੇ ਉਸ ਭਵਨ ਨੂੰ ਉਸਾਰੇ, ਜਿਸ ਦੇ ਲਈ ਮੈਂ ਤਿਆਰੀ ਕੀਤੀ ਹੈ। Sien die hoofstuk |