Aanlyn Bybel

- Advertensies -




੧ ਇਤਿਹਾਸ 29:2 - ਪਵਿੱਤਰ ਬਾਈਬਲ

2 ਮੈਂ ਪਰਮੇਸ਼ੁਰ ਦੇ ਮੰਦਰ ਦੀ ਉਸਾਰੀ ਲਈ ਸਾਮਾਨ ਦੇਣ ਲਈ ਆਪਣੀ ਪੂਰੀ ਕੋਸ਼ਿਸ਼ ਕੀਤੀ ਹੈ ਅਤੇ ਸੋਨੇ ਦੀਆਂ ਵਸਤਾਂ ਲਈ ਸੋਨਾ ਵੀ ਦੇ ਦਿੱਤਾ ਹੈ ਅਤੇ ਚਾਂਦੀ ਦੀਆਂ ਜੋ ਵਸਤਾਂ ਬਨਾਉਣੀਆਂ ਹਨ, ਉਸ ਲਈ ਚਾਂਦੀ ਵੀ ਦੇ ਦਿੱਤੀ ਹੈ। ਤਾਂਬੇ ਦੀਆਂ ਵਸਤਾਂ ਲਈ ਤਾਂਬਾ ਅਤੇ ਲੋਹੇ ਦੀਆਂ ਵਸਤਾਂ ਲਈ ਲੋਹਾ ਵੀ ਦੇ ਦਿੱਤਾ ਹੈ। ਲੱਕੜ ਦੇ ਸਮਾਨ ਲਈ ਲੱਕੜ ਦੇ ਦਿੱਤੀ ਹੈ। ਇਸਦੇ ਇਲਾਵਾ ਬਲੌਰੀ ਪੱਥਰ, ਜੜਤ ਤੇ ਘੜਤ ਲਈ ਭਾਂਤ-ਭਾਂਤ ਦੇ ਰੰਗੀਲੇ ਪੱਥਰ, ਸਫ਼ੇਦ ਸੰਗਮਰਮਰੀ ਪੱਥਰ ਵੀ ਦੇ ਦਿੱਤੇ ਹਨ। ਮੈਂ ਅਜਿਹੀ ਬਹੁਤ ਸਾਰੀ ਸਮਗ੍ਰੀ ਯਹੋਵਾਹ ਦੇ ਮੰਦਰ ਦੀ ਉਸਾਰੀ ਲਈ ਦਿੱਤੀ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

2 ਮੈਂ ਤਾਂ ਆਪਣੀ ਸਾਰੀ ਸ਼ਕਤੀ ਨਾਲ ਆਪਣੇ ਪਰਮੇਸ਼ੁਰ ਦੀ ਹੈਕਲ ਦੇ ਲਈ ਤਿਆਰੀ ਕੀਤੀ ਹੈ, ਸੁਨਹਿਰੀ ਵਸਤਾਂ ਦੇ ਲਈ ਸੋਨਾ, ਅਤੇ ਰੁਪਹਿਰੀ ਵਸਤਾਂ ਦੇ ਲਈ ਚਾਂਦੀ, ਅਤੇ ਪਿੱਤਲ ਦੀਆਂ ਵਸਤਾਂ ਦੇ ਲਈ ਪਿੱਤਲ, ਅਤੇ ਲੋਹੇ ਵਾਲੀਆਂ ਵਸਤਾਂ ਦੇ ਲਈ ਲੋਹਾ, ਅਤੇ ਕਾਠ ਗੜ੍ਹਾਂ ਦੇ ਲਈ ਕਾਠ, ਅਤੇ ਬਲੌਰੀ ਪੱਥਰ, ਅਤੇ ਜੜਤ ਘੜਤਲਈ ਭਾਂਤ ਭਾਂਤ ਦੇ ਰੰਗੀਲੇ ਪੱਥਰ, ਅਤੇ ਹਰੇਕ ਪਰਕਾਰ ਦੇ ਅਣਮੋਲ ਪੱਥਰ, ਅਰ ਬਿਅੰਤ ਚਿੱਟੇ ਪੱਥਰ ਤਿਆਰ ਕੀਤੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਮੈਂ ਤਾਂ ਆਪਣੀ ਸਾਰੀ ਸ਼ਕਤੀ ਨਾਲ ਆਪਣੇ ਪਰਮੇਸ਼ੁਰ ਦੀ ਹੈਕਲ ਦੇ ਲਈ ਤਿਆਰੀ ਕੀਤੀ ਹੈ, ਸੋਨੇ ਦੀਆਂ ਵਸਤਾਂ ਦੇ ਲਈ ਸੋਨਾ, ਚਾਂਦੀ ਦੀਆਂ ਵਸਤਾਂ ਦੇ ਲਈ ਚਾਂਦੀ, ਪਿੱਤਲ ਦੀਆਂ ਵਸਤਾਂ ਦੇ ਲਈ ਪਿੱਤਲ, ਲੋਹੇ ਵਾਲੀਆਂ ਵਸਤਾਂ ਲਈ ਲੋਹਾ, ਲੱਕੜ ਗੜ੍ਹਾਂ ਦੇ ਲਈ ਲੱਕੜ, ਬਲੌਰੀ ਪੱਥਰ, ਜੜਨ ਘੜਨ ਲਈ ਭਾਂਤ-ਭਾਂਤ ਦੇ ਰੰਗੀਲੇ ਪੱਥਰ, ਹਰੇਕ ਪਰਕਾਰ ਦੇ ਅਨਮੋਲ ਪੱਥਰ ਅਤੇ ਬੇਅੰਤ ਚਿੱਟੇ ਪੱਥਰ ਤਿਆਰ ਕੀਤੇ।

Sien die hoofstuk Kopieer




੧ ਇਤਿਹਾਸ 29:2

Volg ons:

Advertensies


Advertensies