Aanlyn Bybel

- Advertensies -




੧ ਇਤਿਹਾਸ 29:22 - ਪਵਿੱਤਰ ਬਾਈਬਲ

22 ਉਸ ਦਿਨ ਲੋਕ ਬੜੇ ਆਨੰਦ ਵਿੱਚ ਸਨ ਕਿਉਂ ਕਿ ਉਨ੍ਹਾਂ ਨੇ ਯਹੋਵਾਹ ਦੇ ਸੰਗ ਇਕੱਠਿਆਂ ਖਾਧਾ-ਪੀਤਾ। ਅਤੇ ਉਨ੍ਹਾਂ ਨੇ ਸੁਲੇਮਾਨ, ਦਾਊਦ ਦੇ ਪੁੱਤਰ ਨੂੰ ਦੂਸਰੀ ਵਾਰ ਰਾਜਾ ਬਣਾਇਆ। ਉਨ੍ਹਾਂ ਨੇ ਸੁਲੇਮਾਨ ਨੂੰ ਰਾਜੇ ਵਜੋਂ ਮਸਹ ਕੀਤਾ, ਅਤੇ ਉਨ੍ਹਾਂ ਨੇ ਸਾਦੋਕ ਨੂੰ ਜਾਜਕ ਵਜੋਂ ਮਸਹ ਕੀਤਾ। ਉਨ੍ਹਾਂ ਨੇ ਇਹ ਉਸੇ ਜਗ੍ਹਾ ਕੀਤਾ ਜਿੱਥੇ ਯਹੋਵਾਹ ਹਾਜ਼ਰ ਸੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

22 ਅਤੇ ਉਨ੍ਹਾਂ ਨੇ ਉਸੇ ਦਿਨ ਵੱਡੇ ਅਨੰਦ ਨਾਲ ਯਹੋਵਾਹ ਦੇ ਅੱਗੇ ਖਾਧਾ ਪੀਤਾ ਅਤੇ ਉਨ੍ਹਾਂ ਨੇ ਫੇਰ ਦੂਜੀ ਵਾਰੀ ਦਾਊਦ ਦੇ ਪੁੱਤ੍ਰ ਸੁਲੇਮਾਨ ਨੂੰ ਪਾਤਸ਼ਾਹ ਟਿੱਕਿਆ ਅਤੇ ਉਹ ਨੂੰ ਯਹੋਵਾਹ ਦੇ ਲਈ ਪ੍ਰਧਾਨ ਹੋਣ ਲਈ ਮਸਹ ਕੀਤਾ, ਨਾਲੇ ਸਾਦੋਕ ਨੂੰ ਜਾਜਕ ਹੋਣ ਦੇ ਲਈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਅਤੇ ਉਨ੍ਹਾਂ ਨੇ ਉਸੇ ਦਿਨ ਵੱਡੇ ਅਨੰਦ ਨਾਲ ਯਹੋਵਾਹ ਦੇ ਅੱਗੇ ਖਾਧਾ ਪੀਤਾ ਅਤੇ ਉਨ੍ਹਾਂ ਨੇ ਫੇਰ ਦੂਜੀ ਵਾਰੀ ਦਾਊਦ ਦੇ ਪੁੱਤਰ ਸੁਲੇਮਾਨ ਨੂੰ ਪਾਤਸ਼ਾਹ ਠਹਿਰਾਇਆ ਅਤੇ ਉਹ ਨੂੰ ਯਹੋਵਾਹ ਦੇ ਲਈ ਪ੍ਰਧਾਨ ਹੋਣ ਲਈ ਮਸਹ ਕੀਤਾ, ਅਤੇ ਸਾਦੋਕ ਨੂੰ ਜਾਜਕ ਹੋਣ ਦੇ ਲਈ

Sien die hoofstuk Kopieer




੧ ਇਤਿਹਾਸ 29:22

Volg ons:

Advertensies


Advertensies