Aanlyn Bybel

- Advertensies -




੧ ਇਤਿਹਾਸ 29:23 - ਪਵਿੱਤਰ ਬਾਈਬਲ

23 ਇਸ ਉਪਰੰਤ ਸੁਲੇਮਾਨ ਯਹੋਵਾਹ ਦੇ ਸਿੰਘਾਸਣ ਤੇ ਬੈਠਾ ਅਤੇ ਆਪਣੇ ਪਿਤਾ ਦਾਊਦ ਦੀ ਥਾਵੇਂ ਰਾਜਾ ਬਣਿਆ। ਸੁਲੇਮਾਨ ਆਪਣੇ ਕਾਰਜ ਵਿੱਚ ਬੜਾ ਸਫ਼ਲ ਸੀ ਅਤੇ ਸਾਰੇ ਇਸਰਾਏਲ ਦੇ ਲੋਕ ਉਸਦਾ ਹੁਕਮ ਮੰਨਦੇ ਸਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

23 ਗੱਲ ਕਾਹਦੀ, ਸੁਲੇਮਾਨ ਯਹੋਵਾਹ ਦੇ ਸਿੰਘਾਸਣ ਉੱਤੇ ਰਾਜਾ ਹੋ ਕੇ ਆਪਣੇ ਪਿਤਾ ਦਾਊਦ ਦੇ ਥਾਂ ਬਰਾਜਮਾਨ ਹੋਇਆ ਅਤੇ ਧਨ ਸੰਪਤਾ ਵਾਲਾ ਹੋਇਆ ਅਤੇ ਸਾਰਾ ਇਸਰਾਏਲ ਉਸ ਦੀ ਆਗਿਆ ਕਾਰੀ ਕਰਦਾ ਸੀ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਅਖ਼ੀਰ, ਸੁਲੇਮਾਨ ਯਹੋਵਾਹ ਦੇ ਸਿੰਘਾਸਣ ਉੱਤੇ ਰਾਜਾ ਹੋ ਕੇ ਆਪਣੇ ਪਿਤਾ ਦਾਊਦ ਦੇ ਥਾਂ ਬਿਰਾਜਮਾਨ ਹੋਇਆ ਅਤੇ ਧਨ ਸੰਪਤੀ ਵਾਲਾ ਹੋਇਆ ਅਤੇ ਸਾਰਾ ਇਸਰਾਏਲ ਉਸ ਦੀ ਆਗਿਆਕਾਰੀ ਕਰਦਾ ਸੀ।

Sien die hoofstuk Kopieer




੧ ਇਤਿਹਾਸ 29:23

Volg ons:

Advertensies


Advertensies