੧ ਇਤਿਹਾਸ 29:28 - ਪਵਿੱਤਰ ਬਾਈਬਲ28 ਦਾਊਦ ਦੀ ਮੌਤ ਉਸ ਵਕਤ ਹੋਈ ਜਦੋਂ ਉਹ ਬਹੁਤ ਬਿਰਧ ਹੋ ਗਿਆ ਸੀ। ਦਾਊਦ ਨੇ ਲੰਮੀ ਸੁਖੀ ਉਮਰ ਗੁਜ਼ਾਰੀ ਅਤੇ ਉਸ ਨੂੰ ਆਪਣੇ ਜੀਵਨ ਕਾਲ ਵਿੱਚ ਬਹੁਤ ਅਮੀਰੀ, ਸ਼ਾਨ ਅਤੇ ਇੱਜ਼ਤ ਹਾਸਿਲ ਹੋਈ। ਦਾਊਦ ਉਪਰੰਤ, ਉਸ ਦਾ ਪੁੱਤਰ ਸੁਲੇਮਾਨ ਨਵਾਂ ਪਾਤਸ਼ਾਹ ਬਣਿਆ। Sien die hoofstukਪਵਿੱਤਰ ਬਾਈਬਲ O.V. Bible (BSI)28 ਉਹ ਚੰਗੀ ਲੰਮੀ ਅਵਸਥਾ ਵਿੱਚ ਜੀਉਣ, ਧਨ ਅਤੇ ਪਤ ਨਾਲ ਪਰੀ ਪੂਰਨ ਹੋ ਕੇ ਮਰ ਗਿਆ ਅਤੇ ਉਸ ਦਾ ਪੁੱਤ੍ਰ ਸੁਲੇਮਾਨ ਉਸ ਦੇ ਥਾਂ ਪਾਤਸ਼ਹ ਹੋਇਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਉਹ ਚੰਗੀ ਲੰਮੀ ਅਵਸਥਾ ਵਿੱਚ ਜੀਉਣ, ਧਨ ਅਤੇ ਪਤ ਨਾਲ ਪੂਰੀ ਤਰ੍ਹਾਂ ਪੂਰਨ ਹੋ ਕੇ ਮਰ ਗਿਆ ਅਤੇ ਉਸ ਦਾ ਪੁੱਤਰ ਸੁਲੇਮਾਨ ਉਸ ਦੇ ਥਾਂ ਪਾਤਸ਼ਾਹ ਹੋਇਆ Sien die hoofstuk |