੧ ਇਤਿਹਾਸ 29:29 - ਪਵਿੱਤਰ ਬਾਈਬਲ29 ਦਾਊਦ ਦੇ ਸ਼ੁਰੂ ਤੋਂ ਲੈ ਕੇ ਅਖੀਰ ਤੀਕ ਦੇ ਕਾਰਨਾਮਿਆਂ ਦਾ ਬਿਰਤਾਂਤ, ਨਬੀ ਸਮੂਏਲ ਦੀ ਪੋਥੀ ਵਿੱਚ, ਨਾਥਾਨ ਨਬੀ ਦੀ ਪੋਥੀ ਵਿੱਚ ਅਤੇ ਨਬੀ ਗਦ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ। Sien die hoofstukਪਵਿੱਤਰ ਬਾਈਬਲ O.V. Bible (BSI)29 ਅਤੇ ਦਾਊਦ ਪਾਤਸ਼ਾਹ ਦਾ ਵਿਰਤਾਂਤ ਆਦ ਤੋਂ ਲੈ ਕੇ ਅੰਤ ਤੀਕਰ, ਵੇਖੋ, ਉਹ ਸਮੂਏਲ ਅਗੰਮ ਗਿਆਨੀ ਦੇ ਇਤਹਾਸ ਵਿੱਚ ਅਤੇ ਨਾਥਾਨ ਨਬੀ ਦੇ ਇਤਹਾਸ ਵਿੱਚ ਅਤੇ ਗਾਦ ਅਗੰਮ ਗਿਆਨੀ ਦੇ ਇਤਹਾਸ ਵਿੱਚ ਲਿਖਿਆ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਅਤੇ ਦਾਊਦ ਪਾਤਸ਼ਾਹ ਦਾ ਵਿਰਤਾਂਤ ਆਦ ਤੋਂ ਲੈ ਕੇ ਅੰਤ ਤੱਕ, ਵੇਖੋ, ਉਹ ਸਮੂਏਲ ਅਗੰਮ ਗਿਆਨੀ ਦੇ ਇਤਿਹਾਸ ਵਿੱਚ ਅਤੇ ਨਾਥਾਨ ਨਬੀ ਦੇ ਇਤਿਹਾਸ ਵਿੱਚ ਅਤੇ ਗਾਦ ਅਗੰਮ ਗਿਆਨੀ ਦੇ ਇਤਿਹਾਸ ਵਿੱਚ ਲਿਖਿਆ ਹੈ Sien die hoofstuk |