੧ ਇਤਿਹਾਸ 29:30 - ਪਵਿੱਤਰ ਬਾਈਬਲ30 ਇਹ ਸਾਰੀਆਂ ਲਿਖਤਾਂ ਸਾਨੂੰ ਦਾਊਦ ਦੀਆਂ ਕਰਨੀਆਂ ਬਾਰੇ, ਜਦੋਂ ਉਹ ਇਸਰਾਏਲ ਦਾ ਰਾਜਾ ਸੀ, ਉਸਦੀ ਸ਼ਕਤੀ ਬਾਰੇ ਅਤੇ ਉਨ੍ਹਾਂ ਘਟਨਾਵਾਂ ਬਾਰੇ ਦੱਸਦੀਆਂ ਹਨ, ਜੋ ਉਸ ਨਾਲ ਵਾਪਰੀਆਂ। ਇਹ ਸਾਨੂੰ ਉਨ੍ਹਾਂ ਸਾਰੀਆਂ ਗੱਲਾਂ ਬਾਰੇ ਵੀ ਦੱਸਦੀਆਂ ਹਨ ਜੋ ਇਸਰਾਏਲ ਅਤੇ ਇਸਦੇ ਆਲੇ-ਦੁਆਲੇ ਦੀਆਂ ਕੌਮਾਂ ਨਾਲ ਵਾਪਰੀਆਂ। Sien die hoofstukਪਵਿੱਤਰ ਬਾਈਬਲ O.V. Bible (BSI)30 ਅਰਥਾਤ ਉਸ ਦੇ ਸਾਰੇ ਰਾਜ ਅਤੇ ਬਲ ਦਾ ਵਰਨਨ ਅਤੇ ਜਿਹੜੇ ਜਿਹੜੇ ਸਮੇਂ ਉਸ ਉੱਤੇ ਅਤੇ ਇਸਰਾਏਲ ਉੱਤੇ ਅਤੇ ਸਾਰੇ ਦੇਸ਼ਾਂ ਦੀਆਂ ਸਾਰੀਆਂ ਰਾਜਧਾਨੀਆਂ ਉੱਤੇ ਵਰਤਮਾਨ ਹੋਏ ਸਨ ਉਨ੍ਹਾਂ ਦਾ ਹਾਲ ਸਭ ਲਿਖਿਆ ਹੈ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਅਰਥਾਤ ਉਸ ਦੇ ਸਾਰੇ ਰਾਜ ਅਤੇ ਬਲ ਦਾ ਵਰਨਣ ਅਤੇ ਜਿਹੜੇ-ਜਿਹੜੇ ਸਮੇਂ ਉਸ ਉੱਤੇ ਅਤੇ ਇਸਰਾਏਲ ਉੱਤੇ ਅਤੇ ਸਾਰੇ ਦੇਸਾਂ ਦੀਆਂ ਸਾਰੀਆਂ ਰਾਜਧਾਨੀਆਂ ਉੱਤੇ ਵਰਤਮਾਨ ਹੋਏ ਸਨ ਉਨ੍ਹਾਂ ਦਾ ਹਾਲ ਸਭ ਲਿਖਿਆ ਹੈ। Sien die hoofstuk |